ਬੇਬੇ ਨੇ ਫੇਲ੍ਹ ਕਰਤਾ ਮਿਲਖਾ ਸਿੰਘ ਰੇਲ ਤੋਂ ਵੀ ਤੇਜ ਭੱਜਦੀ ਆ ਬੇਬੇ

By Bneews Mar 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਇਸ ਗੀਤ ਦੇ ਬੋਲ ਪੂਰਨ ਕੋਰ ਨਾਂ ਦੀ ਬਜ਼ੁਰਗ ਮਾਂ ਲਈ ਬਿਲਕੁਲ ਸਹੀ ਲੱਗਦੇ ਹਨਮਾਸਟਰ ਐਥਲੈਟਿਕ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਬਟਾਲਾ ਵਿਚ ਇਹ ਪਹਿਲਾ ਰੇਸ ਮੁਕਾਬਲਾ ਕਰਵਾਇਆ ਗਿਆ ਅਤੇ ਇਸ ਮੁਕਾਬਲੇ ਵਿਚ ਪੰਜਾਬ ਭਰ ਦੇ ਵੱਖਵੱਖ ਜ਼ਿਲਿ੍ਹਆਂ ਤੋਂ ਦੌੜਾਕਾਂ ਨੇ ਹਿੱਸਾ ਲਿਆ ਖਾਸ ਕਰਕੇ ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੀਆਂ ਬਜ਼ੁਰਗ ਔਰਤਾਂ ਨੇ ਮਾਂ ਨਾਲ ਜੁੜਨ ਤੋਂ ਪਹਿਲਾਂ ਇਹ ਤਸਵੀਰਾਂ ਜ਼ਰੂਰ ਦੇਖੋ ਜਿਨ੍ਹਾਂ ਵਿਚ ਉਹ ਮਿਲਖੇ ਸਿੰਘ ਵਾਂਗ ਮੈਦਾਨ ਅੰਦਰ ਦੌੜਦੇ ਨਜ਼ਰ ਆ ਰਹੇ ਹਨ ਨੌਜਵਾਨ ਪੀੜ੍ਹੀ ਨੂੰ ਅਜਿਹੇ ਪੁਰਾਣੇ ਖਿਡਾਰੀਆਂ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੀਦਾ ਹੈ ਅਤੇ ਨਸ਼ਾ ਛੱਡ ਕੇ ਵੱਡਾ ਟੀਚਾ ਹਾਸਲ ਕਰਨਾ ਚਾਹੀਦਾ ਹੈ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *