ਬੈਂਕ ਚੋਂ ਇੱਕ ਲੱਖ ਰੁਪਏ ਲੈ ਕੇ ਆ ਰਹੇ ਕਿਸਾਨ ਨਾਲ ਚੋਰਾਂ ਨੇ ਕੀਤਾ ਵੱਡਾ ਕਾਂਡ

By news Nov 11, 2022

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਚੋਰੀ ਅਤੇ ਲੁੱਟਖੋਹ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਇਨ੍ਹਾਂ ਲੁਟੇਰਿਆਂ ਦੀ ਵਜ੍ਹਾ ਕਾਰਨ ਆਪਣਾ ਕੀਮਤੀ ਸਾਮਾਨ ਅਤੇ ਨਕਦੀ ਗੁਆ ਬੈਠਦੇ ਹਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਕੰਮ ਅਧੂਰੇ ਹੀ ਰਹਿ ਜਾਂਦੇ ਹਨ ਕੁਝ ਗ਼ਰੀਬ ਲੋਕ ਹੁੰਦੇ ਹਨ ਕੁਝ ਮਜਬੂਰ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਪੈਸੇ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਉਹ ਆਪਣੀ ਜ਼ਰੂਰਤ ਦੇ ਲਈ ਬੈਂਕਾਂ ਦੇ ਵਿੱਚੋਂ ਪੈਸਾ

ਲਾਉਣ ਤੇ ਵੀ ਲੈਂਦੇ ਹਨ ਜਾਂ ਫਿਰ ਆਪਣਾ ਕੁਝ ਸਾਂਭਿਆ ਹੋਇਆ ਪੈਸਾ ਵੀ ਵਰਤਣ ਦੀ ਕੋਸ਼ਿਸ਼ ਕਰਦੇ ਹਨ ਪਰ ਉਨ੍ਹਾਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਕ ਜ਼ਿਮੀਂਦਾਰ ਵਿਅਕਤੀ ਦੇ ਵੱਲੋਂ ਬੈਂਕ ਦੇ ਵਿੱਚੋਂ ਇੱਕ ਲੱਖ ਰੁਪਿਆ ਕਢਵਾਇਆ ਗਿਆ ਸੀ ਅਤੇ ਬੈਂਕ ਥਾਣੇ ਦੇ ਨਜ਼ਦੀਕ ਦੱਸੀ ਜਾ ਰਹੀ ਹੈ ਜਿਵੇਂ ਹੀ ਇਹ ਵਿਅਕਤੀ ਇਕ ਲੱਖ ਰੁਪਿਆ ਕਢਵਾ ਕੇ ਬੈਂਕ ਦੇ ਵਿੱਚੋਂ ਬਾਹਰ ਨਿਕਲਦਾ ਹੈ ਤੇ ਆਪਣੇ ਘਰ ਪਹੁੰਚਣ ਦੇ ਲਈ ਤੁਰਦਾ ਹੈ ਤਾਂ ਰਸਤੇ ਵਿਚ ਕੁਝ ਲੁਟੇਰਿਆਂ ਦੇ ਵੱਲੋਂ ਇਸ ਨਕਦੀ ਨੂੰ ਖੋਹ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਇਹ ਵਿਅਕਤੀ

ਕਾਫੀ ਜ਼ਿਆਦਾ ਪ੍ਰੇਸ਼ਾਨ ਹੈ ਅਤੇ ਮੀਡੀਆ ਦੇ ਨਾਲ ਵੀ ਇਸਦੇ ਵੱਲੋਂ ਆਪਣੀ ਪ੍ਰੇਸ਼ਾਨੀ ਸਾਂਝੀ ਕੀਤੀ ਜਾ ਰਹੀ ਹੈ ਪੁਲੀਸ ਤੋਂ ਵੀ ਉਮੀਦਾਂ ਲਗਾਈਆਂ ਜਾ ਰਹੀਆਂ ਉਨ੍ਹਾਂ ਇਸ ਮਾਮਲੇ ਦੇ ਵਿੱਚ ਉਸਦੇ ਨਾਲ ਇਨਸਾਫ ਹੋਵੇਗਾ ਸੋ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੀਆਂ ਦਿੱਕਤਾਂ ਵੀ ਵਧਦੀਆਂ ਜਾ ਰਹੀਆਂ ਹਨ ਸੋ ਇੱਥੇ ਹੁਣ ਪੁਲਸ ਪ੍ਰਸ਼ਾਸਨ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *