ਬੰਦੇ ਦਾ ਹਾਈ ਵੋਲਟਜ਼ ਡਰਾਮਾ, ਜਾਣੋ ਕਿਉਂ ਸੜਕ ‘ਤੇ ਖਿਲਾਰੇ 500 ਦੇ ਨੋਟ

By Bneews Sep 11, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਜੀਲੈਂਸ ਦਫ਼ਤਰ ਤੇ ਬਾਹਰ ਵਿਅਕਤੀ ਨੇ ਰੋਡ ਤੇ ਪੈਸੇ ਖਿਲਾਰ ਕੇ ਕੱਪੜੇ ਫਾੜ ਕੇ ਹੰਗਾਮਾ ਕੀਤਾ। ਇਸ ਵਿਅਕਤੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਰਿਸ਼ਵਤ ਖੋਰੀ ਵਧੀ, ਰਿਸ਼ਵਤ ਦੇਣ ਦੇ ਬਾਵਜੂਦ ਕੰਮ ਨਹੀਂ ਹੋ ਰਹੇ। ਲੁਧਿਆਣਾ ਵਿਜੀਲੈਂਸ ਬਿਊਰੋ ਰੇਂਜ ਦੇ ਦਫਤਰ ਦੇ ਬਾਹਰ ਸਤੀਸ਼ ਕੁਮਾਰ ਨਾਂ ਦੇ ਵਿਅਕਤੀ ਨੇ ਜੰਮ ਕੇ ਹੰਗਾਮਾ ਕੀਤਾ। ਵਿਅਕਤੀ ਨੇ ਆਪਣੇ ਕਪੜੇ ਫਾੜ ਕੇ ਰੋਡ ਤੇ ਪੈਸੇ ਖਿਲਾੜ ਕੇ ਸਰਕਾਰ ਸਰਕਾਰ ਨੂੰ ਕੋਸਦਾ ਹੋਇਆ ਨਜ਼ਰ ਆਇਆ। ਇਸ ਦੌਰਾਨ ਵਿਅਕਤੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਰਿਸ਼ਵਤਖੋਰੀ ਵੱਧ ਗਈ ਹੈ

ਉਹਨਾਂ ਨੇ ਕਿਹਾ ਕਿ ਰਿਸ਼ਵਤ ਦੇਣ ਦੇ ਬਾਵਜੂਦ ਵੀ ਉਹਨਾਂ ਦਾ ਕੰਮ ਨਹੀਂ ਹੋ ਰਿਹਾ ਹੈ ਜਿਸ ਕਾਰਨ ਅੱਜ ਉਹ ਲੁਧਿਆਣਾ ਵਿਜੀਲੈਂਸ ਦਫਤਰ ਦੇ ਬਾਹਰ ਆਪਣੇ ਕੱਪੜੇ ਫਾੜ ਆਪਣਾ ਰੋਜ਼ ਜਾਹਿਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਰਿਸ਼ਵਤਖੋਰੀ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਆਪਣੇ ਜੀਵਨ ਲੀਲਾ ਵੀ ਖਤਮ ਕਰ ਸਕਦੇ ਹਨ। ਉਹਨਾਂ ਨੇ ਇੱਕ ਨਿੱਜੀ ਗਨ ਹਾਊਸ ਤੇ ਵੀ ਪੈਸੇ ਲੈ ਕੇ ਕੰਮ ਕਰਵਾਉਣ ਦੇ ਦੋਸ਼ ਲਗਾਏ ਹਨ। ਇਸ ਮੌਕੇ ਨਿੱਜੀ ਗਨ ਹਾਊਸ ਦੇ ਮੁਲਾਜ਼ਮ ਨੇ ਕਿਹਾ ਕਿ ਪੀੜਤ ਵਿਅਕਤੀ ਨੇ ਉਹਨਾਂ ਨੂੰ 10 ਹਜ਼ਾਰ ਰੁਪਏ ਦਿੱਤੇ ਸਨ ਜੋ ਉਹ ਵਿਜੀਲੈਂਸ ਦਫਤਰ ਦੇ ਬਾਹਰ ਉਸਨੂੰ ਵਾਪਸ ਦੇ ਆਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *