ਬੱਸ ਚੜ੍ਹਨ ਨੂੰ ਲੈਕੇ ਬਣਿਆ ਫਿਲਮੀ ਸੀਨ

By Bneews Feb 1, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਹੁਕਮਾਂ ਤੇ ਸਰਕਾਰੀ ਬੱਸਾਂ ਚ 52 ਸਵਾਰੀਆਂ ਤੋਂ ਵੱਧ ਸਵਾਰੀਆਂ ਬਿਠਾਉਂਣ ਦੀ ਇਜਾਜ਼ਤ ਨਹੀਂ ਜਿਸਦੇ ਚੱਲਦੇ ਤੰਗ ਪ੍ਰੇਸ਼ਾਨ ਹੋਈਆਂ ਸਵਾਰੀਆਂ ਅਤੇ ਪਿੰਡ ਵਾਸੀਆਂ ਬੱਸਾਂ ਨੂੰ ਘੇਰਾ ਪਾ ਲਿਆ ਜਿਸ ਦੌਰਾਨ ਬੱਸਾਂ ਦਾ ਸਟਾਫ ਅਤੇ ਸਵਾਰੀਆਂ ਆਪਸ ਵਿੱਚ ਉਲਝ ਗਈਆਂ,ਇਕ ਦੂਜੇ ਦੇ ਦੁਆਲੇ ਹੋ ਗਏ ਤਸਵੀਰਾਂ ਮਲੋਟ ਤੋਂ ਬਠਿੰਡਾ ਰੋਡ ਤੇ ਬਣੇ ਨੈਂਸ਼ਨਲ ਹਾਈਵੇ ਉੱਤੇ ਗਿੱਦੜਬਾਹਾ ਦੇ ਦੇ ਨੇੜੇ ਦੀਆਂ ਜਿੱਥੇ ਪਿੰਡ ਦੌਲਾ ਚ ਇਹ ਸੀਨ ਦੇਖਣ ਨੂੰ ਮਿਲਿਆ,

ਸੂਤਰਾਂ ਹਵਾਲੇ ਤੋਂ ਦੱਸਿਆ ਜਾ ਰਿਹਾ ਕੀ ਮੌਕੇ ਕੋਈ ਪੁਲਿਸ ਮੁਲਜ਼ਮ ਨਹੀਂ ਪਹੁੰਚਿਆ ਪਰ ਉੱਥੇ ਹੀ ਸੀ ਆਈ ਡੀ ਦੇ ਮੁਲਜ਼ਮਾਂ ਨੇ ਪਹੁੰਚ ਕੀਤੀ ਤੇ ਭੜਕੇ ਲੋਕਾਂ ਸ਼ਾਂਤ ਕੀਤਾ ਸੋ ਸਰਕਾਰ ਦੇ ਅਜਿਹੇ ਫੈਸਲੇ ਕਾਰਨ ਲੋਕਾਂ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਐ ਸੋ ਇਸ ਬਾਬਤ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਤਾਂ ਆਮ ਲੋਕ ਖੱਜਣ ਖੁਆਰੀ ਤੋਂ ਬੱਚ ਸਕਣ ਤੇ ਆਰਾਮ ਨਾਲ ਆਪਣਾ ਸਫਰ ਕਰ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *