ਬੱਸ ਤੇ ਬਾਈਕ ਵਿਚਾਲੇ ਸਿੱਧੀ ਟੱਕਰ, ਹਾਦਸੇ ’ਚ ਨੌਜਵਾਨ ਦੀ ਮੌਕੇ ’ਤੇ ਮੌ ਤ

By Bneews Oct 8, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

ਸ਼ਨਿਚਰਵਾਰ ਨੂੰ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਲਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਉਰਫ ਗੋਰਾ ਵਾਸੀ ਤਲਵੰਡੀ ਸਾਬੋ ਰੋੜੀ ਕਿਸੇ ਫਾਇਨਾਂਸ ਕੰਪਨੀ ‘ਚ ਕੰਮ ਕਰਦਾ ਸੀ। ਲਖਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ ਦਫਤਰ ਤਲਵੰਡੀ ਸਾਬੋ ਤੋਂ ਰੋੜੀ ਨੂੰ ਜਾ ਰਿਹਾ ਸੀ ਕਿ ਸੀਂਗੋ ਮੰਡੀ ਤੋਂ ਅੱਗੇ ਅਚਾਨਕ ਇਕ ਬੱਸ ਨਾਲ ਟੱਕਰ ਹੋਣ ‘ਤੇ ਲਖਵਿੰਦਰ ਸਿੰਘ ਦੀ ਮੌਕੇ ‘ਤੇ ਦਰਦਨਾਕ ਮੌਤ ਹੋ ਗਈ।

ਬੱਸ ਦਾ ਡਰਾਈਵਰ ਤੇ ਕੰਡਕਟਰ ਮੌਕੇ ‘ਤੇ ਭੱਜਣ ਵਿਚ ਕਾਮਯਾਬ ਹੋ ਗਏ। ਪਤਾ ਲੱਗਦਿਆਂ ਹੀ ਪਿੰਡ ਵਾਸੀ ਇਕੱਤਰ ਹੋਏ ਤੇ ਪੁਲਿਸ ਵੀ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚੀ। ਮਿ੍ਤਕ ਦੇਹ ਨੂੰ ਸਹਾਰਾ ਦੇ ਵਰਕਰਾਂ ਵੱਲੋਂ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਲਿਆਂਦਾ ਗਿਆ। ਇਸ ਮਾਮਲੇ ਸਬੰਧੀ ਸੀਂਗੋ ਚੌਂਕੀ ਇੰਚਾਰਜ ਅਜੇਪਾਲ ਸਿੰਘ ਨੇ ਦੱਸਿਆ ਕਿ ਬੱਸ ਦੇ ਡਰਾਈਵਰ ਖਿਲਾਫ ਮਿ੍ਤਕ ਦੇ ਪਿਤਾ ਗੁਰਦੀਪ ਸਿੰਘ ਦੇ ਬਿਆਨਾਂ ‘ਤੇ ਮੁਕਦਮਾ ਦਰਜ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *