ਬੱਸ ਤੇ ਮੋਟਰਲਾਈਕਲ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਹਾਦਸੇ ’ਚ 1 ਨੌਜਵਾਨ ਦੀ ਮੌ.ਤ

By Bneews Dec 9, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚਿੰਤਪੁਰਨੀ ਮਾਰਗ ‘ਤੇ ਪੈਂਦੇ ਪਿੰਡ ਆਦਮਵਾਲ ਵਿਚ ਅੱਜ ਸਵੇਰੇ ਕਰੀਬ 11 ਵਜੇ ਹੋਏ ਇਕ ਦਰਦਨਾਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਪੰਜਾਬ ਰੋਡਵੇਜ਼ ਦੀ ਇਕ ਬੱਸ ਹੁਸ਼ਿਆਰਪੁਰ ਤੋਂ ਚਿੰਤਪੁਰਨੀ ਵੱਲ ਨੂੰ ਜਾ ਰਹੀ ਸੀ ਤੇ ਇਸ ਦੌਰਾਨ ਜਦੋਂ ਬੱਸ ਆਦਮਵਾਲ ਵਿਖੇ ਪਹੁੰਚੀ ਤਾਂ ਮੋਟਰਸਾਈਕਲ ‘ਤੇ ਜਾ ਰਹੇ

ਇਕ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਕਰਨਵੀਰ ਸਿੰਘ ਵਾਸੀ ਪਿੰਡ ਬੂਰੇ ਜੱਟਾਂ ਵਜੋਂ ਹੋਈ ਹੈ। ਜਿਵੇਂ ਹੀ ਇਹ ਹਾਦਸਾ ਵਾਪਰਿਆ ਤਾਂ ਕਾਫੀ ਸਮੇਂ ਤੱਕ ਪੁਲਿਸ ਨਾ ਪਹੁੰਚਣ ਕਾਰਨ ਗੁੱਸੇ ‘ਚ ਆਏ ਲੋਕਾਂ ਵਲੋਂ ਹੰਗਾਮਾ ਕਰ ਦਿੱਤਾ ਤੇ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਪ੍ਰਤੀ ਵੀ

ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਸੀ ।ਕਿਉਂ ਕਿ ਲੋਕਾਂ ਦੇ ਦੱਸਣ ਮੁਤਾਬਕ ਹਾਦਸਾ ਵਾਪਰਨ ਦੇ ਡੇਢ ਘੰਟੇ ਤੱਕ ਵੀ ਪੁਲਿਸ ਦਾ ਕੋਈ ਵੀ ਮੁਲਾਜ਼ਮ ਜਾਂ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ ਸੀ।ਘਟਨਾ ਤੋਂ ਕਾਫੀ ਸਮੇਂ ਥਾਣਾ ਸਦਰ ਦੀ ਪੁਲਿਸ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਕੇ ‘ਤੇ ਪਹੁੰਚੇ ਜਿਨ੍ਹਾਂ ਵਲੋਂ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *