ਬੱਸ ਦੇ ਟਾਇਰ ਹੇਠਾਂ ਕੁਚਲਿਆ ਗਿਆ ਨੌਜਵਾਨ, ਬਾਈਕ ‘ਤੇ ਜਾ ਰਿਹਾ ਸੀ ਕੰਮ ‘ਤੇ

By Bneews Dec 23, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਦੱਖਣੀ ਬਾਈਪਾਸ ਸਰਾਭਾ ਨਗਰ ਦੇ ਪੁਲ ‘ਤੇ ਇੱਕ ਵੱਡਾ ਹਾਦਸਾ ਹੋਇਆ ਹੈ, ਜਿਸ ਦੇ ਚਲਦਿਆਂ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਲੋਕਾਂ ਦੇ ਦੱਸਣ ਮੁਤਾਬਕ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ ਉੱਤੇ ਮੌਤ ਹੋਈ ਹੈ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਦੀ ਗੱਲ ਕਹੀ ਹੈਲੋਕਾਂ ਅਤੇ ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਕ ਨੌਜਵਾਨ

ਕੰਮ ਉੱਤੇ ਜਾ ਰਿਹਾ ਸੀ ਕਿ ਬੱਸ ਵੱਲੋਂ ਓਵਰਟੇਕ ਕਰਨ ਦੇ ਚਲਦਿਆਂ ਨੌਜਵਾਨ ਨੂੰ ਕੁਚਲ ਦਿੱਤਾ ਗਿਆ, ਜਿਸ ਦੇ ਚਲਦਿਆਂ ਇੱਕ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਨਿਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਫਿਲਹਾਲ ਥਾਣਾ ਸਰਾਭਾ ਨਗਰ ਪੁਲਿਸ ਨੂੰ ਇਸ ਸੰਬੰਧੀ ਸੂਚਿਤ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *