ਬੱਸ ਹੇਠਾਂ ਆਉਣ ਨਾਲ 13 ਸਾਲਾਂ ਮਾਸੂਮ ਬੱਚੀ ਦੀ ਮੌ.ਤ

By Bneews Feb 2, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਨਾਲ ਲੱਗਦੇ ਮੋਰਾਂ ਵਾਲੇ ਚੌਂਕ ਵਿੱਚ ਇੱਕ 13 ਸਾਲ ਨੂੰ ਬੱਸ ਵੱਲੋਂ ਦਰੜ ਦਿੱਤਾ ਗਿਆ ਅਤੇ ਇਸ ਦਰਦਨਾਕ ਹਾਦਸੇ ਵਿੱਚ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਬੱਸ ਦਾ ਪਤਾ ਨਹੀਂ ਲੱਗ ਸਕਿਆ ਪਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਸਬੰਧੀ ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਕੁੜੀ ਨੂੰ ਬੱਸ ਨੇ ਦਰੜ ਦਿੱਤਾ ਜਿਸ ਕਾਰਣ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਪੁਲਿਸ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ

ਉਹਨਾਂ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਵੱਲੋਂ ਪੁਲਿਸ ਥਾਣੇ ਬਾਹਰ ਲਾਸ਼ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਪਤਾ ਲੱਗ ਸਕੇ ਕਿ ਕਿਹੜੀ ਬੱਸ ਵੱਲੋਂ ਇਸ ਬੱਚੀ ਨੂੰ ਹੇਠਾਂ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *