ਬੱਸ ਹੇਠ ਆਉਣ ਨਾਲ ਮਹਿਲਾ ਅਧਿਆਪਕ ਦੀ ਮੌਕੇ ਤੇ ਹੋਈ ਮੌ ਤ

By Bneews Mar 23, 2023

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿਨ ਚੜ੍ਹਦੇ ਹੀ ਮੋਗਾ ਚ ਭਿਆਨਕ ਹਾਦਸਾ ਵਾਪਰ ਗਿਆ ਜਿਸ ਚ ਸਕੂਲ ਅਧਿਆਪਕ ਦੀ ਮੌ ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਦੇ ਬੱਸ ਸਟੈਂਡ ਨੇੜੇ ਵਾਪਰਿਆ ਮ੍ਰਿਤਕਾ ਦੀ ਪਛਾਣ ਭੁਵਤੀ ਵਜੋਂ ਹੋਈ ਹੈ ਜੋ ਕਿ ਇਕ ਪ੍ਰਾਈਵੇਟ ਸਕੂਲ ਚ ਅਧਿਆਪਕਾ ਸੀ ਭੂਵਤੀ ਸਕੂਲ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ ਇਸ ਦੌਰਾਨ ਮੋਗਾ ਬੱਸ ਅੱਡੇ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਅਧਿਆਪਕ ਨੂੰ ਇਸ ਦੀ ਲਪੇਟ ਚ ਆ ਗਿਆ ਤੇ ਉਸ ਦੀ ਮੌਕੇ ਤੇ ਹੀ ਮੌ ਤ ਹੋ ਗਈ

ਮੌਕੇ ਦੇ ਇਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਦੇ ਕਰੀਬ ਜਾ ਰਿਹਾ ਸੀ ਕਿ ਇਕ ਨਿੱਜੀ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਹਿਲਾਂ ਉਸ ਬੱਸ ਨਾਲ ਟਕਰਾ ਗਈ ਜਿਸ ਵਿਚ ਚਮਸ਼ੀਦ ਯਾਤਰਾ ਕਰ ਰਿਹਾ ਸੀ ਅਤੇ ਫਿਰ ਅਧਿਆਪਕ ਨੂੰ ਬੱਸ ਨੇ ਟੱਕਰ ਮਾਰ ਦਿੱਤੀ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਮੌਕੇ ਤੇ ਪਹੁੰਚ ਗਈ ਅਤੇ ਬੱਸ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰੀ ਜਿਸ ਵਿਚ ਲਗਭਗ 32-33 ਸਾਲ ਦੀ ਉਮਰ ਦੇ ਅਧਿਆਪਕ ਦੀ ਮੌ ਤ ਹੋ ਗਈ ਇਸ ਮਾਮਲੇ ਚ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *