ਭਰਾ ਨੇ ਹੀ ਮਾ ਰ ਦਿੱਤੇ ਭਰਾ, ਦੇਖੋ ਵੀਡੀਓ, ਵੱਡਾ ਖੁਲਾਸਾ

By Bneews Nov 12, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਦੇ ਹਲਕਾ ਰਾਮਪੁਰਾ ਦਾ ਪਿੰਡ ਕੋਠਾ ਗੁਰੂ ਬਣਿਆ ਜੰਗ ਦਾ ਮੈਦਾਨਚੁਬਾਰੇ ਉੱਤੇ ਖੜਕੇ ਬੰਦੇ ਨੇ ਚਲਾਈਆਂ ਠਾਹ ਠਾਹ ਗੋਲੀਆਂ ਗੋਲੀਆਂ ਦੇ ਖੜਾਕ ਸੁਣ ਲੋਕੀ ਨਿਕਲੇ ਘਰਾਂ ਤੋਂ ਬਾਹਰ ਪੂਰਾ ਪਿੰਡ ਹੋਇਆ ਛੌਣੀ ਚ ਤਬਦੀਲ ਪੁਲਿਸ ਨੇ ਪਾਇਆ ਘੇਰਾਗੁਰਸ਼ਰਨ ਸਿੰਘ ਨੇ ਆਪਣੇ ਘਰ ਵਿੱਚ ਬਾਰਾਂ ਬੋਰ ਦੀ ਬੰਦੂਕ ਦੁਸ਼ਮਣਾ ਤੋਂ ਸੁਰੱਖਿਆ ਲਈ ਰੱਖੀ ਸੀ ਪਰ ਅੱਜ ਸਵੇਰੇ ਇਸੇ ਹੀ ਬੰਦੂਕ ਨੇ ਆਪਣਿਆਂ ਨੂੰ ਲੰਮੇ ਪਾ ਦਿੱਤਾਅਸਲ ਗੁਰਸ਼ਰਨ ਸਿੰਘ ਦਾ ਆਪਣੇ ਚਾਚੇ ਤਾਇਆਂ ਨਾਲ ਜ਼ਮੀਨੀ ਵਿਵਾਦ ਚੱਲਦਾ ਸੀ ਜਿੱਸਦੇ ਚੱਲਦਿਆ ਅੱਜ ਸਵੇਰੇ ਗੁਰਸ਼ਨ ਸਿੰਘ ਨੇ

ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸਤੋਂ ਬਾਅਦ ਪੂਰਾ ਪਿੰਡ ਦਹਿਲ ਉੱਠਿਆ ਗੋਲੀ ਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਜਿਨ੍ਹਾ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕੀਤਾ ਗਿਆ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਬਠਿੰਡਾ ਗੁਰਲੀਨ ਖੁਰਾਣਾ ਨੇ ਅੱਗੇ ਜੋ ਦੱਸਿਆ ਉਹ ਸੁਣ ਸਭ ਦੀ ਰੂਹ ਕੰਬ ਗਈਖੁਰਾਣਾ ਦਾ ਕਹਿਣਾ ਐ ਕੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਜਾਂਚ ਤੋਂ ਪਹਿਲਾਂ ਕੁਝ ਵੀ ਕਹਿਣਾ ਮੁਨਾਸਿਬ ਨਹੀਂ ਹੋਵੇਗਾ ਅਜਿਹੇ ਚ ਦੇਖਣਾ ਹੋਵੇਗਾ ਆਖਿਰ ਕੀ ਸਿੱਟਾ ਨਿਕਲਦਾ ਪੁਲਿਸ ਦੀ ਜਾਂਚ ਦਾ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *