ਭਾਨਾ ਸਿੱਧੂ ‘ਤੇ ਇੱਕ ਹੋਰ ਪਰਚਾ ਦਰਜ, ਲੱਖਾ ਸਿਧਾਨਾ ਨੇ LIVE ਹੋ ਕੇ ਕਿਹਾ-ਭਾਨੇ ਨਾਲ ਕੀਤਾ ਜਾ ਰਿਹਾ ਧੱਕਾ

By Bneews Jan 27, 2024

ਦੋਸਤੋ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਹਿਲਾ ਟਰੈਵਲ ਏਜੈਂਟ ਤੋਂ 10 ਹਜਾਰ ਦੀ ਰਿਸ਼ਵਤ ਲੈਣ ਦੇ ਮਾਮਲੇ ਦੇ ਵਿੱਚ ਗ੍ਰਿਫਤਾਰ ਕੀਤੇ ਭਾਨਾ ਸਿੱਧੂ ਨੂੰ ਹਲੇ ਜ਼ਮਾਨਤ ਮਿਲੀ ਹੀ ਸੀ ਕਿ ਉਸ ਨੂੰ ਇੱਕ ਹੋਰ ਨਵੇਂ ਕੇਸ ਦੇ ਵਿੱਚ ਕਸੂਤਾ ਫਸਾ ਲਿਆ ਤੇ ਪੁਲਿਸ

ਰਿਮਾਂਡ ਹਾਸਲ ਕਰ ਲਿਆ ਤੇ ਜਿਹੜਾ ਹੁਣ ਮਾਮਲਾ ਦਰਜ ਹੋਇਆ ਉਹ ਚੈਨੀ ਖੋਹਣ ਦਾ ਦਰਜ ਕੀਤਾ, ਲੱਖਾ ਸਿਧਾਨ ਨੇ ਵੀਡੀਓ ਪਾ ਕੇ ਸੀਐਮ ਭਗਵੰਤ ਮਾਨ ਨੂੰ ਲਾਹਨਤਾਂ ਪਾਈਆਂਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੀ ਇਕ ਮਹਿਲਾ ਟਰੈਵਲ ਏਜੰਟ ਗੁਰਪ੍ਰੀਤ ਕੌਰ ਨੇ ਭਾਨਾ ਸਿੱਧੂ ‘ਤੇ 10 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਨਾ ਸਿੱਧੂ ਸੋਸ਼ਲ ਮੀਡੀਆ ‘ਤੇ ਟਰੈਵਲ ਏਜੰਟਾਂ ਖ਼ਿਲਾਫ਼ ਬੋਲਦਾ ਹੈ। ਉਸਨੇ ਧਮਕੀ ਵੀ ਦਿੱਤੀ ਕਿ ਜੇਕਰ ਲੋਕਾਂ ਦੇ ਪੈਸੇ ਵਾਪਸ ਨਾ ਕੀਤੇ ਗਏ ਤਾਂ ਉਹ ਏਜੰਟਾਂ ਦੇ ਘਰਾਂ ਦੇ ਬਾਹਰ ਧਰਨਾ ਦੇਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *