ਭਿਆਨਕ ਟੱਕਰ ਤੋਂ ਬਾਅਦ ਟਰੱਕ ਤੇ ਬਲੈਰੋ ਗੱਡੀ ‘ਚ ਲੱਗੀ ਭਿਆਨਕ ਅੱਗ

By Bneews Nov 9, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਰੇਤਗੜ੍ਹ ਦੇ ਪੈਟਰੋਲ ਪੰਪ ਦੇ ਨਜ਼ਦੀਕ ਅੱਧੀ ਰਾਤ ਨੂੰ ਪੀਕਅਪਲੇਰੋ ਗੱਡੀ ਅਤੇ ਟਰੱਕ ਦੀ

ਟੱਕਰ ਦੇ ਵਿੱਚ ਪੀਕਅੱਪ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਦੱਸ ਦਈਏ ਕਿ ਟਰੱਕ ਪਾਤੜਾ ਸਾਈਡ ਤੋਂ ਆ ਰਿਹਾ ਸੀ ਅਤੇ ਪੀਕਅੱਪ ਸਮਾਣਾ ਤੋਂ ਪਾਤਣਾ ਸਾਈਡ ਜਾ ਰਹੀ ਸੀ।ਹਾਦਸੇ ਦੇ ਬਾਅਦ ਟਰੱਕ ਦੇ ਕੈਬਿਨ ਦੇ ਵਿੱਚ ਅੱਗ ਲੱਗੀ। ਫਾਇਰ ਬ੍ਰਿਗੇਡ ਗੱਡੀ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਇਆ ਗਿਆ। ਮ੍ਰਿਤਕ ਡਰਾਈਵਰ ਦੀ ਗੱਡੀ ਵਿੱਚ ਸਵਾਰ ਕੰਡਕਟਰ ਦੇ ਬਿਆਨ ਦੇ ਆਧਾਰ ਉੱਤੇ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *