ਭੇਤਭਰੇ ਹਲਾਤਾਂ ‘ਚ ਹੋਈ ਕਈ ਗਊਆਂ ‘ਤੇ ਸਾਨ੍ਹਾਂ ਦੀ ਮੌਤ

By Bneews Dec 1, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ

ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸੰਗਰੂਰ ਦੇ ਸੋਹੀਆਂ ਬੀੜ ਦੇ ਵਿੱਚ ਅੱਜ ਦੋ ਦਰਜਨ ਦੇ ਕਰੀਬ ਗਾਵਾਂ ਦੀ ਰਹਸਮਈ ਤਰੀਕੇ ਦੇ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮੌਤ ਹੋਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਪਰ ਮਾਰੀਆਂ ਗਈਆਂ ਗਾਵਾਂ ਨੂੰ ਜੇਸੀਬੀ ਮਸ਼ੀਨ ਦੀ ਮਦਦ ਦੇ ਨਾਲ

ਦਫਨਾ ਦਿੱਤਾ ਗਿਆ ਅਤੇ ਇਹਨਾਂ ਵਿੱਚੋਂ ਕੁਝ ਦਾ ਪੋਸਟਮਾਰਟਮ ਲਈ ਭੇਜਿਆ ਗਿਆ ਤਾਂ ਜੋ ਪਤਾ ਚੱਲ ਸਕੇ ਕਿ ਆਖਿਰਕਾਰ ਬੀੜ ਦੇ ਵਿੱਚ ਇਨ੍ਹਾਂ ਜਾਨਵਰਾਂ ਦੀ ਮੌਤ ਹੋਈ।ਬੀੜ ਦੇ ਵਿੱਚ ਕਈ ਤਰ੍ਹਾਂ ਦੇ ਜਾਨਵਰ ਰਹਿੰਦੇ ਨੇ ਮੌਤ ਸਿਰਫ ਗਾਵਾਂ ਦੀ ਹੋਈ ਹੈ। ਜੋ ਕਈ ਸਵਾਲ ਵੀ ਖੜ੍ਹੇ ਕਰ ਰਹੀ ਹੈ ਕੀ ਕੋਈ ਚਾਰੇ ਦੇ ਵਿੱਚ ਇਨ੍ਹਾਂ ਨੂੰ ਕੁਝ ਪਾ ਕੇ ਗਿਆ ਜਾਂ ਫਿਰ ਇਸ ਦਾ ਕੋਈ ਹੋਰ ਕਾਰਨ ਸੀ। ਪ੍ਰਸ਼ਾਸਨ ਇਸ ਦੀ ਜਾਂਚ ਕਰ ਰਿਹਾ ਬੀੜ ਦੇ ਵਿੱਚ ਕੰਮ ਕਰਨ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਵੱਡੀ ਗਿਣਤੀ ਵਿੱਚ ਗਾਵਾਂ ਦੀ ਮੌਤ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *