ਮਸ਼ਹੂਰ ਕਬੱਡੀ ਖਿਡਾਰੀ ਹਰਵਿੰਦਰ ਸਿੰਘ ‘ਤੇ ਗੋ.ਲੀਆਂ ਚਲਾਉਣ ਵਾਲੇ ਗੈਂ/ਗਸਟਰ ਕੀਤੇ ਕਾਬੂ

By Bneews Jan 2, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਪੁਲਿਸ ਵਲੋਂ ਨਵੇਂ ਸਾਲ ਦੀ ਆਮਦ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਆ ਰਹੇ ਲਾਰੈਂਸ ਬਿਸ਼ਨੋਈ ਦੇ ਖਾਸਮ ਖਾਸ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਲਾਰੈਂਸ ਗੈਂਗ ਦੇ ਨਜ਼ਦੀਕੀ ਜੱਗਾ ਧੂਰਕੋਟ ਦੇ ਦੋ ਸਾਥੀ ਸੰਦੀਪ ਸਿੰਘ ਉਰਫ ਸੀਪਾ ਬੇਅੰਤ ਸਿੰਘ ਉਰਫ ਨੂਰੀ ਨੂੰ ਹਥਿਆਰਾਂ ਸਮੇਤ ਕੀਤੇ ਕਾਬੂ ਕੀਤਾ ਹੈ।

ਜਿਨ੍ਹਾਂ ਕੋਲੋ 3 ਪਿਸਤੌਲ 32 ਅਤੇ 315 ਬੋਰ ਅਤੇ ਇੱਕ ਦੇਸੀ ਕੱਟਾ ਬਰਾਮਦ ਹੋਇਆ ਹੈ। ਵਰੁਣ ਸ਼ਰਮਾ ਨੇ ਦੱਸਿਆ ਕਿ ਇਹ ਦੋਨੇ ਗੈਂਗਸਟਰ ਲਾਰਸ ਗੈਂਗ ਦੇ ਨਜ਼ਦੀਕੀ ਜੱਗਾ ਧੂਰਕੋਟ ਦੇ ਸਾਥੀ ਹਨ ਅਤੇ ਇਹਨਾਂ ਦੇ ਵੱਲੋਂ ਮੋਗਾ ਜਿਲੇ ਚ ਅਕਤੂਬਰ ਦੇ ਵਿੱਚ ਇੱਕ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਉਰਫ ਬਿੰਦਰੂ ਦੇ ਘਰ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *