ਮਹਿਜ਼ 5 ਮਹੀਨੇ ਪਹਿਲਾਂ ਹੋਇਆ ਵਿਆਹ ! ਪੇਕੇ ਘਰ ਆ ਕੇ ਨਵ ਵਿਆਹੁਤਾ ਨੇ ਲੈ ਲਿਆ ਫਾ.ਹਾ, ਮੌ.ਤ

By Bneews Dec 6, 2023

ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿਚ ਇਕ ਨਵ- ਵਿਆਹੁਤਾ ਨੇ ਸ਼ੱਕੀ ਹਾਲਾਤ ਵਿਚ ਜਾਨ ਦੇ ਦਿੱਤੀ। ਮ੍ਰਿਤਕਾ ਦੀ ਪਛਾਣ ਨਵਦੀਪ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਪੀੜਤਾ ਵੱਲੋਂ ਚੁੱਕੇ ਖੌਫਨਾਕ ਕਦਮ ਲਈ ਉਸ ਦੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਨ੍ਹਾਂ ਵੱਲੋਂ ਤੰਗ-ਪਰੇਸ਼ਾਨ ਕਰਨ ਕਰਕੇ ਵੂਮਨ ਸੈੱਲ ਵਿਚ ਵੀ ਕੇਸ ਚੱਲ ਰਿਹਾ ਸੀ। ਪੀੜਤਾ ਇਸ ਵੇਲੇ ਆਪਣੇ ਪੇਕੇ ਘਰ ਹੀ ਰਹਿੰਦੀ ਸੀ।

ਇਸ ਮੌਕੇ ਮ੍ਰਿਤਕਾ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਉਸਦਾ ਵਿਆਹ ਹੋਇਆ ਸੀ ਪਰ ਬਾਅਦ ਵਿਚ ਪਤਾ ਲੱਗਾ ਕਿ ਲੜਕਾ ਦਿਮਾਗੀ ਤੌਰ ਉਤੇ ਬੀਮਾਰ ਰਹਿੰਦਾ ਹੈ ਤੇ ਦਵਾਈਆਂ ਖਾਂਦਾ ਹੈ। ਕੁਝ ਦਿਨ ਪਹਿਲਾਂ ਉਹ ਆਪਣੀ ਬੇਟੀ ਨੂੰ ਘਰ ਲਿਆਏ ਅਤੇ ਉਸ ਤੋਂ ਬਾਅਦ ਵੁਮਨ ਸੈੱਲ ਵਿਚ ਕੇਸ ਚੱਲ ਰਿਹਾ ਸੀ।ਅੱਜ ਵੂਮੈਨ ਸੈੱਲ ਵਿਚ ਤਰੀਕ ਸੀ ਜਿਥੇ ਉਸ ਨਾਲ ਮਾੜਾ ਵਤੀਰਾ ਹੋਇਆ,

ਜਿਸ ਕਾਰਨ ਸਦਮੇ ਵਿਚ ਆ ਕੇ ਉਸ ਨੇ ਘਰ ਆ ਕੇ ਜਾਨ ਦੇ ਦਿੱਤੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਉਨ੍ਹਾਂ ਦੀ ਭੈਣ ਘਰ ਪਹੁੰਚੀ ਤਾਂ ਅੰਦਰੋਂ ਗੇਟ ਬੰਦ ਸੀ। ਕਾਫੀ ਦੇਰ ਗੇਟ ਖੜਕਾਉਣ ਤੋਂ ਬਾਅਦ ਜਦੋਂ ਗੇਟ ਨਾ ਖੁੱਲ੍ਹਿਆ ਤਾਂ ਲੜਕੇ ਨੇ ਛੱਤ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਮ੍ਰਿਤ ਨਵ-ਵਿਆਹੁਤਾ ਪਈ ਸੀ। ਉਥੇ ਹੀ ਇਸ ਘਟਨਾ ਤੋਂ ਬਾਅਦ ਲੋਕਾਂ ਨੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਪੁਲਿਸ ਤੋਂ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *