ਮਹਿਲਾ ਏਜੰਟ ਵੱਲੋਂ Bhana Sidhu ‘ਤੇ ਪ.ਰ.ਚਾ

By Bneews Jan 22, 2024

ਜਾਬ ਦੇ ਲੁਧਿਆਣਾ ਵਿਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਇੱਕ ਵਿਰੋਧ ਪ੍ਰਦਰਸ਼ਨ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਕਰੀਬ 5 ਮਹੀਨੇ ਪੁਰਾਣੇ ਇਸ ਮਾਮਲੇ ‘ਚ ਔਰਤ ਨੇ ਪੁਲਿਸ ਨੂੰ ਫ਼ੋਨ ਦੀ ਰਿਕਾਰਡਿੰਗ ਪੇਸ਼ ਕੀਤੀ। ਇਸ ਮਗਰੋਂ ਪੁਲਿਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 384 ਆਈਪੀਸੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਇਮੀਗ੍ਰੇਸ਼ਨ ਦਫ਼ਤਰ ਇਸ਼ਮੀਤ ਚੌਕ ਥਾਣਾ ਮਾਡਲ ਟਾਊਨ ਨੇੜੇ ਹੈ। ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦੀ ਹੈ। ਕਈ ਵਾਰ ਜਦੋਂ ਲੋਕਾਂ ਦਾ ਵੀਜ਼ਾ ਰਿਫਿਊਜ਼ ਹੋ ਜਾਂਦਾ ਹੈ ਤਾਂ ਉਹ ਉਨ੍ਹਾਂ ਦੇ ਪੂਰੇ ਪੈਸੇ ਵੀ ਵਾਪਸ ਕਰ ਦਿੰਦੀ ਹੈ। ਬਲੌਗਰ ਭਾਨਾ ਸਿੱਧੂ ਅਕਸਰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਟਰੈਵਲ ਏਜੰਟਾਂ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ।

ਬੁੱਧਵਾਰ ਨੂੰ ਉਹ ਸੰਗਤ ਦਰਸ਼ਨ ਲਗਾ ਕੇ ਟਰੈਵਲ ਏਜੰਟਾਂ ਖਿਲਾਫ ਬੋਲਦੇ ਹੋਏ ਨਜ਼ਰ ਆਏ, ਉਙ ਕਹਿ ਰਹੇ ਹਨ ਕਿ ਜੇਕਰ ਤੁਸੀਂ ਪੈਸੇ ਨਾ ਦਿੱਤੇ ਤਾਂ ਮੈਂ ਆ ਕੇ ਟਰੈਵਲ ਏਜੰਟਾਂ ਦੇ ਘਰਾਂ ਦੇ ਬਾਹਰ ਧਰਨਾ ਦੇਵਾਂਗਾ। ਇਸ ਧਮਕੀ ਤੋਂ ਬਾਅਦ ਭਾਨਾ ਸਿੱਧੂ ਨੇ 30 ਅਗਸਤ 2023 ਨੂੰ ਸਵੇਰੇ 8.30 ਵਜੇ ਮੇਰੇ ਮੋਬਾਈਲ ਨੰਬਰ ‘ਤੇ ਅਪਣੇ ਮੋਬਾਈਲ ਨੰਬਰ ‘ਤੇ ਫੋਨ ਕੀਤਾ।  ਭਾਨਾ ਨੇ ਉਸ ਨਾਲ ਆਪਣੇ ਮੋਬਾਈਲ ਫੋਨ ’ਤੇ ਗੱਲ ਕਰਦਿਆਂ ਉਸ ਨੂੰ 10 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਤਾਂ ਜੋ ਉਹ ਧਰਨੇ ਵਾਲੀਆਂ ਗੱਡੀਆਂ ਵਾਪਸ ਲੈ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *