ਮਾਂ ਤੇ 3 ਮਹੀਨੇ ਦੇ ਬੱਚੇ ਨਾਲ ਰੂਹ ਕੰਬਾਂਦੀ।.ਦੇਖਣ ਵਾਲਿਆਂ ਦੀ ਕੰਬੀ ਰੂਹ

By Bneews Jan 24, 2024

ਬੀਤੀ ਰਾਤ ਰੇਲ ਗੱਡੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਔਰਤ ਅਤੇ ਬੱਚੇ ਦੀ ਪਛਾਣ ਹੋ ਗਈ ਹੈ। ਔਰਤ ਦਾ ਨਾਂ ਸੁਖਵਿੰਦਰ ਕੌਰ ਉਰਫ ਬੱਬੂ ਪਤਨੀ ਵਿਨੋਦ ਕੁਮਾਰ ਵਰਮਾ ਵਾਸੀ ਮੋਗਾ ਅਤੇ ਬੱਚੇ ਦਾ ਨਾਂ ਦਾਨਸ਼ ਵਰਮਾ ਹੈ। ਮ੍ਰਿਤਕ ਲੜਕੀ ਦੇ ਪਿਤਾ ਮੁਤਾਬਕ ਲੜਕੀ ਦੇ ਸਹੁਰੇ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਸ ਦੀ ਲੜਕੀ ਪ੍ਰੇਸ਼ਾਨ ਰਹਿੰਦੀ ਸੀ।ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ

11 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਤਾਂ ਉਸ ਨੂੰ ਕਿਹਾ ਗਿਆ ਸੀ ਕਿ ਮੁੰਡਾ ਅਮਰੀਕਾ ਤੋਂ ਆਇਆ ਹੈ ਪਰ ਵਿਆਹ ਤੋਂ ਬਾਅਦ ਪਤਾ ਲੱਗਾ ਕਿ ਉਹ ਨਾ ਤਾਂ ਅਮਰੀਕਾ ਗਿਆ ਸੀ ਅਤੇ ਨਾ ਹੀ ਇੱਥੇ ਕੋਈ ਕੰਮ ਕਰਦਾ ਹੈ, ਜਿਸ ਕਾਰਨ ਉਸ ਦੀ ਲੜਕੀ ਉਸ ਨੂੰ ਕੰਮ ਕਰਨ ਲਈ ਕਹਿੰਦੀ ਸੀ, ਪਰ ਉਸਨੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਕਹਿੰਦਾ ਸੀ ਕਿ ਨਾ ਤਾਂ ਮੈਂ ਬਾਹਰ ਜਾਣਾ ਹੈ ਅਤੇ ਨਾ ਹੀ ਇੱਥੇ ਕੋਈ ਕੰਮ ਕਰਨਾ ਹੈ।

ਲੜਕੀ ਦੇ ਪਿਤਾ ਦੇਸਰਾਜ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਜਵਾਈ ਨਸ਼ੇ ਦਾ ਆਦੀ ਸੀ, ਜਿਸ ਕਾਰਨ ਸੱਤਵੇਂ ਮਹੀਨੇ ਉਸ ਦੀ ਲੜਕੀ ਦੇ ਬੱਚੇ ਨੇ ਜਨਮ ਦਿੱਤਾ, ਜਿਸ ਦਾ ਸਾਰਾ ਖਰਚਾ ਵੀ ਲੜਕੀ ਪਰਿਵਾਰ ਨੇ ਹੀ ਚੁੱਕਿਆ ਅਤੇ ਹੁਣ ਬੱਚੇ ਦਾ ਇਲਾਜ ਚੱਲ ਰਿਹਾ ਸੀ। ਡਾਕਟਰਾਂ ਨੇ ਕਿਹਾ ਸੀ ਕਿ ਬੱਚੇ ਨੂੰ ਛੇ ਮਹੀਨੇ ਬੰਦ ਕਮਰੇ ਵਿੱਚ ਰੱਖਣਾ ਹੋਵੇਗਾ। ਡਿਲੀਵਰੀ ਤੋਂ ਬਾਅਦ ਬੱਚੇ ਨੂੰ ਤਿੰਨ ਮਹੀਨਿਆਂ ਲਈ ਇੱਕ ਟਿਊਬ ਵਿੱਚ ਰੱਖਿਆ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *