ਮਾਂ ਨੂੰ ਕੁੱਟਦਾ ਸੀ ਨਸ਼ੇੜੀ ਪੁੱਤ, ਵਿੱਕੀ ਥੌਮਸ ਮਦਦ ਲਈ ਆਇਆ ਅੱਗੇ, ‘ਪੰਜਾਬ ਦੀ ਹਰ ਮਾਂ ਮੇਰੀ ਆਪਣੀ ਮਾਂ

By Bneews Jan 19, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਜਲੰਧਰ ‘ਚ ਬੁੱਧਵਾਰ ਦੇਰ ਰਾਤ ਵਿੱਕੀ ਥਾਮਸ ਆਪਣੇ ਇਕ ਦੋਸਤ ਨਾਲ ਮਾਨਸਿਕ ਰੋਗੀ ਨੂੰ ਦਾਖਲ ਕਰਵਾਉਣ ਲਈ ਜਲੰਧਰ ਦੇ ਸਿਵਲ ਹਸਪਤਾਲ ਪਹੁੰਚਿਆ। ਵਿੱਕੀ ਥਾਮਸ ਨੇ ਦੱਸਿਆ ਕਿ ਉਸ ਦਾ ਇੱਕ ਦੋਸਤ ਇੱਕ

ਐਨਜੀਓ ਚਲਾਉਂਦਾ ਹੈ, ਜਿਸ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਇੱਕ ਲੜਕਾ ਨਸ਼ਿਆਂ ਦੀ ਦਲਦਲ ਵਿੱਚ ਫਸਿਆ ਹੋਇਆ ਹੈ, ਜਿਸ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਬੁਲਾਇਆ। ਜਿਸ ਨੂੰ ਲੈ ਕੇ ਉਹ ਲੜਕੇ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰ ‘ਚ ਪਹੁੰਚ ਗਿਆ ਹੈ।ਵਿੱਕੀ ਥਾਮਸ ਨੇ ਦੱਸਿਆ ਕਿ ਉਕਤ ਨੌਜਵਾਨ ਸ਼ਰਾਬ ਪੀ ਕੇ ਉਸ ਦੀ ਮਾਂ ਦੀ ਕੁੱਟਮਾਰ ਵੀ ਕਰਦਾ ਸੀ। ਨੌਜਵਾਨ ਨੇ ਸ਼ਰਾਬ ਪੀ ਕੇ ਆਪਣੀ ਮਾਂ ਦੇ ਕੰਨ ਦਾ ਪਰਦਾ ਵੀ ਪਾੜ ਦਿੱਤਾ ਸੀ। ਸਿਵਲ ਹਸਪਤਾਲ ‘ਚ ਇਲਾਜ ਕਰਵਾਉਣ ਤੋਂ ਬਾਅਦ ਇਸ ਨੂੰ ਸੇਵਾ ਕਰਨ ਲਈ ਵਾਪਸ ਇਸਦੀ ਮਾਤਾ ਕੋਲ ਭੇਜ ਦਿੱਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *