ਮਾਡਲ ਦਿਵਿਆ ਪਹੂਜਾ ਦਾ ਹੋਇਆ ਅੰਤਿਮ ਸਸਕਾਰ ! ਮਾਮਲੇ ‘ਚ 6 ਮੁਲਜ਼ਮ ਗ੍ਰਿਫ਼ਤਾਰ

By Bneews Jan 15, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਹੋਏ ਦਿਵਿਆ ਪਾਹੂਜਾ (Diviya Pahuja) ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੂੰ 11 ਦਿਨਾਂ ਬਾਅਦ ਦਿਵਿਆ ਪਾਹੂਜਾ ਦੀ ਲਾਸ਼ ਮਿਲੀ ਗਈ ਹੈ। ਦਿਵਿਆ ਪਾਹੂਜਾ ਦੀ ਲਾਸ਼ ਫਤਿਹਾਬਾਦ ਦੇ ਟੋਹਾਣਾ ਨੇੜੇ ਭਾਖੜਾ ਨਹਿਰ ‘ਚੋਂ ਬਰਾਮਦ ਹੋਈ ਹੈ। ਦਿਵਿਆ ਦੇ ਸਰੀਰ, ਹੱਥਾਂ ਅਤੇ ਪਿੱਠ ‘ਤੇ ਬਣੇ ਟੈਟੂ ਨੇ ਉਸ ਦੇ ਸਰੀਰ ਦੀ ਪਛਾਣ ਕਰਨ ‘ਚ ਮਦਦ ਕੀਤੀ। ਲਾਸ਼ ਨੂੰ ਨਹਿਰ ‘ਚੋਂ ਕੱਢਣ ਤੋਂ ਬਾਅਦ ਪੁਲਿਸ ਨੇ ਉਸ ਦੀ ਮਾਂ ਨੂੰ ਮੌਕੇ ‘ਤੇ ਬੁਲਾਇਆ। ਦਿਵਿਆ ਦੀ ਮਾਂ ਨੇ ਉਸ ਦੀ ਪਿੱਠ ਅਤੇ

ਹੱਥਾਂ ‘ਤੇ ਬਣੇ ਟੈਟੂ ਤੋਂ ਲਾਸ਼ ਦੀ ਪਛਾਣ ਕੀਤੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਫਤਿਹਾਬਾਦ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।ਦਿਵਿਆ ਦੇ ਸਰੀਰ ਦੀ ਹਾਲਤ ਬਹੁਤ ਖਰਾਬ ਸੀ। ਜਿਸ ਨੇ ਵੀ ਦਿਵਿਆ ਦੀ ਲਾਸ਼ ਨੂੰ ਦੇਖਿਆ, ਉਸ ਦੀ ਰੂਹ ਕੰਬ ਗਈ। ਜਾਣਕਾਰੀ ਮੁਤਾਬਕ ਦਿਵਿਆ ਦੀ ਪਿੱਠ ਅਤੇ ਹੱਥ ‘ਤੇ ਟੈਟੂ ਬਣਵਾਇਆ ਹੋਇਆ ਸੀ, ਜਿਸ ਕਾਰਨ ਉਸ ਦੀ ਮਾਂ ਨੇ ਉਸ ਨੂੰ ਪਛਾਣ ਲਿਆ ਅਤੇ ਇਹ ਸਾਬਤ ਹੋ ਗਿਆ ਕਿ ਨਹਿਰ ‘ਚ ਪਈ ਲਾਸ਼ ਦਿਵਿਆ ਪਾਹੂਜਾ ਦੀ ਹੀ ਹੈ। 2 ਜਨਵਰੀ ਨੂੰ ਦਿਵਿਆ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ 4 ਜਨਵਰੀ ਨੂੰ ਉਸ ਦੀ ਲਾਸ਼ ਪਟਿਆਲਾ ਨਹਿਰ ਵਿੱਚ ਸੁੱਟ ਦਿੱਤੀ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *