ਮਾਨ ਸਾਬ੍ਹ ਕਹਿੰਦੇ ਨਸ਼ੇ ਲਈ ਲੋਕ ਪੁਲਿਸ ਦਾ ਸਾਥ ਦੇਣ, ਪਰ ਆਹ ਵੇਖੋ

By Bneews Jan 20, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਇੱਕ ਪਰਿਵਾਰ ਨੂੰ ਨਸ਼ੇੜੀ ਨੌਜਵਾਨਾਂ ਨੂੰ ਆਪਣੇ ਘਰ ‘ਚ ਘੁੰਮਣ ਤੋਂ ਰੋਕਣਾ ਮਹਿੰਗਾ ਪੈ ਗਿਆ ਹੈ ਅਤੇ ਰੰਜਿਸ਼ ਨੂੰ ਲੈ ਕੇ ਕਰੀਬ 15-20 ਨੌਜਵਾਨਾਂ ਨੇ ਉਨ੍ਹਾਂ ਦੇ ਘਰ ‘ਤੇ ਇੱਟਾਂ, ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ

ਦਿੱਤਾ। ਪਰਿਵਾਰ ਨੇ ਇਹ ਦੋਸ਼ ਲਗਾਇਆ ਕਿ ਉਨ੍ਹਾਂ ਦੇ ਇਲਾਕੇ ‘ਚ ਲੰਬੇ ਸਮੇਂ ਤੋਂ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਪਰ ਪੁਲਸ ਨੂੰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਉਨ੍ਹਾਂ ਨੇ ਖੁਦ ਨਸ਼ੇੜੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ ਅਤੇ ਉਸ ਨੇ ਇਸ ਕਾਰਵਾਈ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਕੀਤੀ ਹੈ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *