ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਚ ਮੌ ਤ ਨਹੀਂ ਦੇਖਿਆ ਜਾਂਦਾ ਮਾਪਿਆਂ ਦਾ ਅਜਿਹਾ ਹਾਲ

By Bneews Mar 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਇਥੋਂ ਦੇ ਤਲਵੰਡੀ ਚੌਧਵਿੰਡ ਰੋਡ ਤੇ ਐਤਵਾਰ ਨੂੰ ਹੋਏ ਇਕ ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌ ਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਜਾਣਕਾਰੀ ਮੁਤਾਬਕ ਪਿੰਡ ਮਹਿਜੀਤਪੁਰ ਵਾਸੀ ਯੁਵਰਾਜ ਸਿੰਘ ਤੇ ਪਿੰਡ ਮੇਵਾ ਸਿੰਘ ਵਾਲਾ ਵਾਸੀ ਚੇਤਨ ਸਿੰਘ ਬੀਤੇ ਦਿਨ ਬੁਲੇਟ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਮੇਵਾ ਸਿੰਘ ਵਾਲਾ ਨੂੰ ਜਾ ਰਹੇ ਸਨ

ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਦੋਵੇਂ ਜ਼ਖ਼ਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਯੁਵਰਾਜ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਹਿਜੀਤਪੁਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਚੇਤਨ ਸਿੰਘ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਸਿੰਘ ਮੋਮੀ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪਿੰਡ ਮੇਵਾ ਸਿੰਘ ਵਾਲਾ ਨੇੜੇ ਇਕ ਗੈਰੇਜ ਵਿਚ ਕੰਮ ਕਰਦਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *