ਮਾਪਿਆਂ ਨੇ ਖੋਇਆ ਆਪਣਾ 19 ਸਾਲਾ ਜਵਾਨ ਪੁੱਤ, ਜਨਮਦਿਨ ਵਾਲੇ ਦਿਨ ਹੀ ਹੋਵੇਗਾ ਪੁੱਤ ਦਾ ਅੰਤਮ ਸਸਕਾਰ

By Bneews Feb 2, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਸ੍ਰੀ ਗੋਇੰਦਵਾਲ਼ ਸਾਹਿਬ ਦੇ ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ਛੁੱਟੀ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਹੇ ਦੋ ਨੌਜਵਾਨਾਂ ਦਾਫਾਰਚੂਨਰ ਗੱਡੀ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ, ਮ੍ਰਿਤਕ ਨੂੰ ਇਕ ਨਿੱਜੀ ਹਸਪਤਾਲ ਵਿਚ ਰੱਖਿਆ ਗਿਆ ਹੈ,ਮ੍ਰਿਤਕ ਦਾ ਨਾਮ ਅੰਮ੍ਰਿਤਪਾਲ ਸਿੰਘ ਪੁੱਤਰ ਮਨਿੰਦਰ ਸਿੰਘ ਵਾਸੀ ਖਾਣ ਛਾਪੜੀ ਦੱਸਿਆ ਗਿਆ ਹੈ ਫ਼ਿਲਹਾਲ ਪੁਲਿਸ ਨੇ ਮੌਕੇ ‘ਤੇ ਪੁੱਜ ਗਈ ਹੈ ਅਤੇ ਜਾਂਚ ਸ਼ੁਰੁ ਕਰ ਦਿੱਤੀ ਹੈ। ਗੱਡੀ ਸਵਾਰ ਮੌਕੇ ਤੋਂ ਫ਼ਰਾਰ ਹੋ

ਗਿਆ ਹੈ ਪਰਿਵਾਰ ਨੇ ਗੱਲਬਾਤ ਕਰਦਿਆ ਕਿਹਾ ਕਿ ਉਨ੍ਹਾਂ ਦੇ ਪੁੱਤਰ ਜੋਂ ਕਿ ਬਾਰਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਇਸਦੀ ਇੱਕ ਛੋਟੀ ਭੈਣ ਹੈ ਅਤੇ ਕੱਲ੍ਹ ਇਸਦਾ ਜਨਮ ਦਿਨ ਸੀ ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ ਜਿਸਨੇ ਉਨ੍ਹਾਂ ਦਾ ਜਵਾਨ ਪੁੱਤ ਖੋਹ ਲਿਆ। ਦੂਜੇ ਪਾਸੇ ਨਿੱਜੀ ਹਸਪਤਾਲ ਵਿਚ ਜਾਂਚ ਕਰਨ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ ਅਤੇ ਗੱਡੀ ਸਵਾਰ ਦੀ ਪਛਾਣ ਲਈ ਸੀਸੀ ਟੀਵੀ ਕੈਮਰੇ ਦੀ ਮਦਦ ਲਈ ਜਾ ਰਹੀ ਹੈ, ਪਰਿਵਾਰ ਜੋ ਵੀ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਕਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *