ਮਾਮੇ ਨੇ ਭਾਣਜੇ ਦੇ ਮਾਰੀ ਗੋ ਲੀ, ਦੀਵਾਲੀ ਵਾਲੇ ਦਿਨ ਚਾੜ ਤਾ ਚੰਨ

By Bneews Nov 13, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ m,ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਦੀ ਹੈ, ਜਿਥੇ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੀ। ਪਤਾ ਲੱਗਾ ਹੈ ਕਿ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮਾਮੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਮ੍ਰਿਤਕ ਨੌਜਵਾਨ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕੁਲਬੀਰ ਦੇ ਮਾਮਲੇ ਨੂੰ ਲੈ ਕੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਕੁਝ ਪੈਸਿਆਂ ਦਾ ਲੈਣ। ਦੋਵਾਂ ਵਿਚਾਲੇ ਝੜਪ ਦੌਰਾਨ ਚਾਚੇ ਵੱਲੋਂ ਗੋਲੀ ਚਲਾਈ ਗਈ। ਫਿਲਹਾਲ ਪੁਲਿਸ ਨੇ ਕੁਲਬੀਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *