ਮੂਹਰੇ ਮੋਟਰਸਾਈਕਲ ਲਗਾ ਲੁੱਟ ਲਿਆ ਕਾਰ ਵਾਲਾ, ਭੰਨ ‘ਤੀ ਕਾਰੋਬਾਰੀ ਦੀ ਪੂਰੀ ਕਾਰ

By Bneews Jan 2, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ ਦੇਰ ਰਾਤ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਲੋਹਾ ਕਾਰੋਬਾਰੀ ਨੂੰ ਲੁੱਟ ਲਿਆ ਗਿਆ। ਉਨ੍ਹਾਂ ਨੇ ਪਹਿਲਾਂ ਕਾਰ ਨੂੰ ਟੱਕਰ ਮਾਰੀ ਅਤੇ ਫਿਰ ਕਾਰ ਨੂੰ ਘੇਰ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਕਾਰੋਬਾਰੀ ਦੋਸਤਾਂ ਨਾਲ ਰੈਸਟੋਰੈਂਟ ‘ਚ ਡਿਨਰ ਕਰਨ ਜਾ ਰਿਹਾ ਸੀ। ਲੁਟੇਰਿਆਂ ਨੇ ਉਸ ਦੇ ਦੋ ਦੋਸਤਾਂ ਕੋਲੋਂ ਦੋ ਮੋਬਾਈਲ ਫ਼ੋਨ ਅਤੇ 12 ਹਜ਼ਾਰ ਰੁਪਏ ਖੋਹ ਲਏ। ਸ਼ਿਮਲਾ ਪੁਰੀ ਇਲਾਕੇ ‘ਚ ਸ਼੍ਰੀ ਹਰੀ ਕ੍ਰਿਸ਼ਨ ਪਬਲਿਕ ਸਕੂਲ ਨੇੜੇ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ। ਉਨ੍ਹਾਂ ਦੀ ਕਾਰ ‘ਤੇ ਇੱਟਾਂ ਨਾਲ ਹਮਲਾ ਕੀਤਾ ਗਿਆ।ਰੋਹਿਤ ਅਨੁਸਾਰ ਉਹ ਜੈਨ ਕਾਲੋਨੀ ਤੋਂ

ਆਪਣੇ ਦੋਸਤਾਂ ਅਜੈ ਅਤੇ ਗੱਗੀ ਨਾਲ ਈਸ਼ਾਨ ਨਗਰ ਪੁਲੀ ‘ਤੇ ਰੈਸਟੋਰੈਂਟ ‘ਚ ਖਾਣਾ ਖਾਣ ਜਾ ਰਿਹਾ ਸੀ। ਸ਼੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਨੇੜੇ ਅਚਾਨਕ ਕੁਝ ਨੌਜਵਾਨ ਬਾਈਕ ਅਤੇ ਐਕਟਿਵਾ ‘ਤੇ ਆਏ। ਬਾਈਕ ਸਵਾਰ ਨੌਜਵਾਨ ਦੀ ਕਾਰ ਨਾਲ ਟੱਕਰ ਹੋ ਗਈ। ਕੁਝ ਦੂਰ ਜਾ ਕੇ ਜਦੋਂ ਉਸ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਉਸ ਨਾਲ ਗਾਲੀ-ਗਲੋਚ ਕੀਤਾ। ਉਸ ਨੇ ਸਾਥੀਆਂ ਨਾਲ ਮਿਲ ਕੇ ਉਸ ਦੀ ਕਾਰ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਉਨ੍ਹਾਂ ਕੋਲੋਂ 12 ਹਜ਼ਾਰ ਰੁਪਏ ਦੀ ਨਕਦੀ ਅਤੇ ਦੋ ਮੋਬਾਈਲ ਫੋਨ ਖੋਹ ਲਏ ਅਤੇ ਫ਼ਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *