ਮੇਨ Road ‘ਤੇ ਲੱਕੜਾਂ ਨਾਲ ਭਰੀ ਟਰਾਲੀ ‘ਚ ਵੜੀ ਕਾਰ, ਮਾਸੂਮ ਸਮੇਤ 4 ਦੀ ਤੜਫ-ਤੜਫ ਕੇ ਮੌ.ਤ

By Bneews Sep 18, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਇਲਾਕੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  ਜਾਣਕਾਰੀ ਅਨੁਸਾਰ ਪੰਜ ਵਿਅਕਤੀ ਆਪਣੀ ਕਾਰ ਵਿੱਚ ਦਿੱਲੀ ਤੋਂ ਮਲੋਟ ਆ ਰਹੇ ਸਨ। ਸ਼ਨੀਵਾਰ ਰਾਤ 12.30 ਵਜੇ ਜਦੋਂ ਉਹ ਲੰਬੀ ਤਹਿਸੀਲ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਲੱਕੜਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਈ। ਇਸ ਕਾਰਨ ਕਾਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾ ਗਈ।

ਹਾਦਸੇ ਵਿੱਚ ਮਲੋਟ ਵਾਸੀ ਮੀਟੂ ਪੁੱਤਰ ਬਿੱਲੂ, ਹਰਬੀਰ ਸਿੰਘ ਪੁੱਤਰ ਰਾਮਦੇਵ, ਅਰਵਿੰਦ ਅਤੇ ਅਰਵਿੰਦ ਪੁੱਤਰ ਆਰਵ ਵਾਸੀ ਦਿੱਲੀ ਦੀ ਮੌਤ ਹੋ ਗਈ। ਇਕ ਹੋਰ ਵਿਅਕਤੀ ਮਦਨ ਜ਼ਖਮੀ ਹੈ।ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗਿੱਦੜਬਾਹਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਜਦੋਂਕਿ ਜ਼ਖਮੀ ਮਦਾਨ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *