ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਕੀਤੀ ਲੁੱਟ

By Bneews Jan 30, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜੇਕਰ ਤੁਸੀ ਆਪਣੀ ਕਾਰ ਜਾਂ ਕਿਸੇ ਹੋਰ ਵਾਹਨ ਨੂੰ ਸੁਨ੍ਹਾ ਛੱਡ ਪਰਾ ਹੁੰਦੇ ਹੋਂ ਤਾਂ ਹੁਣ ਸਤੱਰਕ ਰਹੋ ਕਿਉਂਕੀ ਤੁਹਾਡੇ ਵਾਹਨ ਚ ਰੱਖਿਆ ਕੈਸ਼ ਜਾਂ ਫਿਰ ਕੋਈ ਹੋਰ ਕੀਮਤੀ ਚੀਜ਼ ਕਦੋਂ ਲੁਟੇਰੇ ਲੈਕੇ ਫਰਾਰ ਹੋ ਜਾਣ ਇਸਦੀ ਤੁਹਾਨੂੰ

ਭਣਕ ਤੱਕ ਨਹੀਂ ਹੋਣੀ ਇਸ ਗੱਲ ਦੀ ਗਵਾਹੀ ਭਰਦੀ ਇਹ ਵੀਡੀਓ ਬਠਿੰਡੇ ਦੇ ਰਾਮਪੂਰਾ ਫੂਲ ਤੋਂ ਸਾਹਮਣੇ ਆਈ ਐ ਜਿੱਥੇ ਵੀਡੀਓ ਦੋ ਮੁੰਡੇ ਮੋਟਰਸਾਇਕਲ ਤੇ ਸਵਾਰ ਆਉਂਦੇ ਨਜ਼ਰ ਆ ਰਹੇ ਹਨ ਅੱਗਿਓਂ ਦੇਖਿਓ ਕਿਵੇਂ ਕੁਝ ਹੀ ਸੈਕਿੰਟਾਂ ਚ ਗੱਡੀ ਚੋਂ ਲੱਖਾਂ ਰੁਪਏ ਲੈਕੇ ਫਰਾਰ ਹੋ ਜਾਂਦੇ ਹਨ ਜਿਸਦੀ ਹਰਕਤ ਕੈਮਰੇ ਕੈਦ ਹੋ ਗਈ ਇਸ ਮੌਕੇ ਆੜਤੀਏ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪ੍ਰਸ਼ਾਸਨ ਇਨ੍ਹਾਂ ਲੁਟੇਰਿਆਂ ਨੂੰ ਕਦੋਂ ਤੱਕ ਫੜਕੇ ਸਲਾਖਾਂ ਪਿੱਛੇ ਸੁੱਟਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *