ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ਕੰਗੂ-ਦਹਰ ਲਿੰਕ ਸੜਕ ਟੁੱਟਣ ਕਾਰਨ ਕਰੀਬ 25 ਤੋਂ 30 ਫੁੱਟ ਤੱਕ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਬੱਸ ‘ਚ 14 ਯਾਤਰੀ ਸਵਾਰ ਸਨ। ਕੁਝ ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਵਿਚੋਂ ਤਿੰਨ ਸਵਾਰੀਆਂ ਨੂੰ ਜਿਆਦਾ ਗੰਭੀਰ ਸੱਟਾਂ ਲੱਗੀਆਂ ਹਨ। ਸਥਾਨਕ ਲੋਕ ਅਤੇ ਹਿਮਾਚਲ ਪ੍ਰੇਦਸ਼ ਦੇ ਪ੍ਰਸ਼ਾਸਨ ਇਸ ਵੇਲੇ ਰਾਹਤ ਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ।
ਇਥੇ ਦੱਸਣਯੋਗ ਹੈ ਕਿ ਜ਼ਖਮੀ ਹੋਈਆਂ ਸਵਾਰੀਆਂ ਨੂੰ ਸੁੰਦਰਨਗਰ ਦੇ ਹਸਪਤਾਲ ‘ਚ ਲਿਆਂਦਾ ਜਾ ਰਿਹਾ ਹੈ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਚਆਰਟੀਸੀ ਦੀ ਬੱਸ ਸੁੰਦਰਨਗਰ ਤੋਂ ਸ਼ਿਮਲਾ ਵੱਲ ਆ ਰਹੀ ਸੀ। ਖੁਸ਼ਕਿਸਮਤੀ ਨਾਲ, ਬੱਸ ਸੜਕ ਦੇ ਇੱਕ ਧੱਸੇ ਹੋਏ ਹਿੱਸੇ ‘ਤੇ ਰੁਕ ਗਈ। ਜੇਕਰ ਬੱਸ ਪਹਾੜੀ ਤੋਂ ਹੇਠਾਂ ਪਲਟੀ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਸੜਕ ਦਾ ਕਰੀਬ 45 ਮੀਟਰ ਹਿਸਾ ਮੌਕੇ ਤੇ ਹੀ ਧੱਸ ਗਿਆ ਹੈ। ਇਸ ਕਾਰਨ ਹਾਈਵੇਅ ਨੂੰ ਵਾਹਨਾਂ ਦੀ ਆਵਾਜਾਈ ਲਈ ਵੀ ਬੰਦ ਕਰ ਦਿੱਤਾ ਗਿਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਚਆਰਟੀਸੀ ਦੀ ਬੱਸ ਸੁੰਦਰਨਗਰ ਤੋਂ ਸ਼ਿਮਲਾ ਵੱਲ ਆ ਰਹੀ ਸੀ। ਖੁਸ਼ਕਿਸਮਤੀ ਨਾਲ, ਬੱਸ ਸੜਕ ਦੇ ਇੱਕ ਧੱਸੇ ਹੋਏ ਹਿੱਸੇ ‘ਤੇ ਰੁਕ ਗਈ। ਜੇਕਰ ਬੱਸ ਪਹਾੜੀ ਤੋਂ ਹੇਠਾਂ ਪਲਟੀ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਸੜਕ ਦਾ ਕਰੀਬ 45 ਮੀਟਰ ਹਿਸਾ ਮੌਕੇ ਤੇ ਹੀ ਧੱਸ ਗਿਆ ਹੈ। ਇਸ ਕਾਰਨ ਹਾਈਵੇਅ ਨੂੰ ਵਾਹਨਾਂ ਦੀ ਆਵਾਜਾਈ ਲਈ ਵੀ ਬੰਦ ਕਰ ਦਿੱਤਾ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ