ਰਾਜਪੁਰਾ ‘ਚ ਵੱਡੀ ਵਾਰਦਾਤ ਨਸ਼ੇ.ੜੀਆਂ ਨੇ ਕਰ ‘ਤਾ ਡਾਕਟਰ ਦਾ ਕ ਤਲ

By Bneews Aug 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜਪੁਰੇ ਦੇ ਕਸੂਰ ਪੁਲਿਸ ਚੌਂਕੀ ਅਧਿਐਨ ਪੈਂਦੀ ਗੁਰੂ ਅੰਗਦ ਦੇਵ ਕਲੋਨੀ ਰੋਡ ਉੱਤੇ ਇੱਕ ਨਿੱਜੀ ਡਾਕਟਰ ਦੀ ਦੁਕਾਨ ਸੀ ਅਤੇ ਉਹ ਕੈਮਿਸਟ ਦਾ ਵੀ ਕੰਮ ਕਰਦਾ ਸੀ। ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆ ਨੇ ਡਾਕਟਰ ਦੀ ਦੁਕਾਨ ਦੇ ਅੰਦਰ ਵੜ ਉਸ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਤੇ ਲਹੂ ਲੁਹਾਨ ਕਰ ਦਿੱਤਾ। ਜਿਸ ਨੂੰ ਤੁਰੰਤ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਲੈ ਕੇ ਗਏ ਤਾਂ ਡਾਕਟਰ ਖਰਾਬ ਹੋਣ ਕਾਰਨ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ 32 ਵਿਚ ਦਾਖਲ ਕਰ ਦਿੱਤਾ ਗਿਆ ਸੀ। ਜ਼ਿੰਦਗੀ ਮੌ ਤ ਦੀ ਲੜਾਈ ਲੜ ਰਿਹਾ ਡਾਕਟਰ ਆਖਰ ਦਮ ਤੋੜ ਗਿਆ। ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਡਾਕਟਰ ਦੀਆਂ ਅੱਖਾਂ ਵਿੱਚ ਤੇਜ਼ਧਾਰ ਹਥਿਆਰ ਦੇ ਨਾਲ ਵਾਰ ਕੀਤੇ ਗਏ ਸਨ।

ਡਾਕਟਰ ਲਹੂ ਲੁਹਾਣ ਅੰਦਰ ਦੁਕਾਨ ਕੋਈ ਮਰੀਜ਼ ਦਵਾਈ ਲੈਣ ਵਾਸਤੇ ਆਇਆ ਤਾਂ ਉਸ ਨੇ ਦੇਖਿਆ ਡਾਕਟਰ ਲਹੂ ਲੁਹਾਨ ਹੋਇਆ ਪਿਆ ਹੈ ਇਸ ਗੱਲ ਦੀ ਸੂਚਨਾ ਉਹਨਾਂ ਦੇ ਘਰਦਿਆਂ ਨੂੰ ਦਿੱਤੀ ਗਈ। ਤੁਰੰਤ ਘਰਦਿਆਂ ਨੇ ਪਹੁੰਚ ਕੇ ਡਾਕਟਰ ਦਿਨੇਸ਼ ਕੁਮਾਰ ਨੂੰ ਰਾਜਪੁਰਾ ਸਿਵਲ ਹਸਪਤਾਲ ਦਾਖਲ ਕਰਵਾਇਆ ਪਰ ਹਾਲਾਤ ਗੰਭੀਰ ਹੋਣ ਕਾਰਨ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ, ਆਖਰਕਾਰ ਦਮ ਤੋੜ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *