ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਗਲੀ ਦੇ ਵਿੱਚ ਖੜ੍ਹਾ ਇਹ ਬੰਦਾ ਉਨ੍ਹਾਂ ਮੁੰਡਿਆਂ ਦਾ ਕਾਰਨਾਮੇ ਬਾਰੇ ਮੀਡੀਆ ਨੂੰ ਜਾਣਕਾਰੀ ਦੇ ਰਿਹਾ ਜਿਹੜੇ ਬੀਤੀ ਰਾਤ ਕੰਧ ਟੱਪਕ ਖਿੜਕੀ ਰਾਹੀ ਅੰਦਰ ਦਾਖਲ ਹੋ ਜਾਂਦੇ ਹਨ ਤੇ ਪੂਰੀ ਰਾਤ ਨਰਸਾਂ ਦੇ ਕੀਮਤੀ ਸਮਾਨ ਦੇ ਨਾਲ ਛੇੜ-ਖਾਨੀਆਂ ਕਰਦੇ ਨੇ ਤੇ ਉੱਥੇ ਪੂਰੇ ਸਮਾਨ ਦੀ ਫਰੋਲਾ ਫਰਾਲੀ ਵੀ ਕੀਤੀ ਜਦੋਂ ਇਹ ਸੀਨ ਸਵੇਰੇ ਆਕੇ ਨਰਸਾਂ ਅਤੇ ਡਾਕਟਰਾਂ ਨੇ ਦੇਖਿਆ ਤਾਂ ਸਾਰਿਆਂ ਤੇ ਹੋਸ਼ ਫਾਕਤਾ ਹੋ ਗਏਇਹ ਘਟਨਾ ਜਲੰਧਰ ਦੀ ਬਸਤੀ ਦਾਨਿਸ਼ਮੰਦਾ ਦੇ ਵਿੱਚ ਬਣੇ ਆਮ ਆਦਮੀ ਕਲੀਨਿਕ ਦੀ ਹੈ ਜਿੱਥੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾਕਟਰ ਹੇਮਰਾਜ ਹੋਰਾਂ
ਜੋਮੁੰਡਿਆਂ ਦਾ ਕਾਰਨਾਮੇ ਬਾਰੇ ਦੱਸਿਆ ਉਹ ਸੁਣ ਤੁਸੀ ਹੈਰਾਨ ਹੋ ਜਾਵੋਗੇ ਭਲਾ ਕੁਝ ਦੇਖਣਾ ਬਾਕੀ ਸੀ,ਡਾਟਕਟਰ ਕਾਮਰਾਜ ਹੋਰਾਂ ਦਾ ਕਹਿਣਾ ਐ ਕੀ ਇਸ ਘਟਨਾ ਬਾਬਤ ਥਾਣਾ ਨੰਬਰ ਪੰਜ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਐ,ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਐ ਖੈਰ ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਏਥੇ ਕੋਈ ਵੀ ਸੀਸੀਟੀਵੀ ਕੈਮਰਾ ਲੱਗਿਆ ਨਜ਼ਰ ਨਹੀਂ ਜਿਸਨੂੰ ਸਰਕਾਰ ਅਤੇ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਕਿਹਾ ਜਾ ਸਕਦਾ ਹੈ ਇਸਦੇ ਨਾਲ ਇਹ ਵੀ ਦੱਸ ਦੀਏ ਕੀ ਇਹ ਕੋਈ ਪਹਿਲੀ ਘਟਨਾ ਨਹੀਂ ਇਸਤੋਂ ਪਹਿਲਾਂ ਵੀ ਜਲੰਧਰ ਅਤੇ ਨਕੋਦਰ ਚ ਕਈ ਕਲੀਨਿਕਾਂ ਨਿਸ਼ਾਨਾ ਬਣਾਇਆ ਗਿਆ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ