ਰਾਤ ਨੂੰ ਸੌਣ ਵੇਲੇ ਰਹੋ ਚੁਕੰਨੇ, ਕਿਤੇ ਵਰਤ ਨਾ ਜਾਵੇ ਭਾਣਾ ਦੇਖੋ ਕਿਵੇਂ ਪਰਿਵਾਰ ਮਿੰਟਾਂ-ਸੈਕਿੰਟਾਂ’ ਚ ਹੋਇਆ ਬ ਰਬਾਦ

By Bneews Dec 6, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਹ ਇੱਕ ਚੰਗਿਆੜੀ ਨੇ ਗਰੀਬ ਪਰਿਵਾਰ ਦਾ ਸਭ ਕੁਝ ਕਰਤਾ ਬਰਬਾਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਉਜੜਿਆ ਸਭ ਕੁਝ ਤਸਵੀਰਾਂ ਦਿੜਬਾ ਦੇ ਪਿੰਡ ਲਾੜ ਬਣ ਚਾਰਾ ਕਲਾ ਦੀਆਂ ਨੇ। ਜਿੱਥੇ ਕਿ ਮਜ਼ਦੂਰੀ ਕਰਨ ਵਾਲੇ ਪਰਿਵਾਰ ਦੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਕਮਰੇ ਦੇ ਵਿੱਚ ਬਿਜਲੀ ਦੀਆਂ ਤਾਰਾਂ ਦੀ ਚੰਗਿਆੜੀ ਕਾਰ ਅੱਗ ਲੱਗਣ ਨਾਲ ਪੂਰਾ ਘਰ ਜਲ ਕੇ ਰਾਖ ਹੋ ਗਿਆ। ਪਰਿਵਾਰ ਨੇ ਦੱਸਿਆ ਕਿ ਉਹ ਬਹੁਤ ਗਰੀਬ ਨੇ ਅਤੇ ਉਨਾਂ ਦਾ ਸਭ ਕੁਝ ਜਲ ਕੇ ਸਵਾਹ ਹੋ ਗਿਆ।

ਤੇ ਉਨਾਂ ਨੇ ਮਦਦ ਦੀ ਗੁਹਾਰ ਲਗਾਈ ਹੈਉਥੇ ਹੀ ਗੁਆਂਡੀਆਂ ਨੇ ਗੱਲ ਕਰਦੇ ਹੋਏ ਕਿਹਾ ਕਿ ਇਹ ਪਰਿਵਾਰ ਬਹੁਤ ਗਰੀਬ ਆ ਮਜ਼ਦੂਰੀ ਕਰਕੇ ਆਪਣਾ ਪੇਟ ਪਾਲਦਾ ਤੇ ਸਮਾਜ ਸੇਵੀ ਸਰਕਾਰ ਇਸ ਦੀ ਮਦਦ ਜਰੂਰ ਕਰਨਖੈਰ ਹੁਣ ਦੇਖਣਾ ਹੋਵੇਗਾ ਕਿ ਆਖਰ ਇਸ ਗਰੀਬ ਪਰਿਵਾਰ ਦੀ ਹੁਣ ਕੌਣ ਬਾਂਹ ਫੜਦਾ ਤੇ ਇਹਨਾਂ ਦੀ ਮਦਦ ਕਰਨ ਲਈ ਅੱਗੇ ਆਉਂਦਾਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *