ਰਾਤ-ਰਾਤ ਕਲੀਨਿਕ ‘ਚ ਹੁੰਦਾ ਸੀ ਇਹ ਘਟੀਆ ਕੰਮ, ਫੜੇ ਜਾਣ ‘ਤੇ ਪਹਿਲੀ ਮੰਜ਼ਿਲ ਤੋਂ ਮਾਰੀ ਛਾਲ

By Bneews Jan 23, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬੀਏਐਮਐਸ ਡਾਕਟਰ ਨੂੰ ਸਿਹਤ ਵਿਭਾਗ ਦੀ ਟੀਮ ਨੇ ਰਾਤ 9.45 ਵਜੇ ਲੁਧਿਆਣਾ ਦੇ ਗੁਰਤੇਗ ਬਹਾਦਰ ਨਗਰ, ਮੁੰਡੀਆਂ ਕਲਾਂ ਵਿੱਚ ਲਿੰਗ ਨਿਰਧਾਰਨ ਕਲੀਨਿਕ ਵਿੱਚ ਛਾਪੇਮਾਰੀ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜਦੋਂ ਟੀਮ ਨੇ ਛਾਪਾ ਮਾਰਿਆ ਤਾਂ ਦੋਸ਼ੀ ਕਲੀਨਿਕ ਦੀ ਪਹਿਲੀ ਮੰਜ਼ਿਲ ‘ਤੇ ਇਕ ਕਮਰੇ ‘ਚ ਜਾਂਚ ਲਈ ਨੇੜਲੇ ਇਲਾਕੇ ਤੋਂ ਆਈ ਇਕ ਔਰਤ ਦੀ ਸਕੈਨਿੰਗ ਕਰ ਰਿਹਾ ਸੀ।ਛਾਪੇਮਾਰੀ ਤੋਂ ਬਚਣ ਲਈ ਮੁਲਜ਼ਮ ਨੇ ਕਲੀਨਿਕ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਸਕੈਨਿੰਗ ਮਸ਼ੀਨ ਵੀ ਸੁੱਟ ਦਿੱਤੀ। ਪਰ ਇਸ ਦੌਰਾਨ ਉਸ ਦੀ ਲੱਤ ਫਰੈਕਚਰ

ਹੋ ਗਈ। ਸਿਹਤ ਵਿਭਾਗ ਦੀ ਟੀਮ ਨੇ ਕੂੰਮਕਲਾਂ ਤੋਂ 108 ਐਂਬੂਲੈਂਸ ਬੁਲਾ ਕੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮੁਲਜ਼ਮ ਨੂੰ ਮਈ 2020 ਵਿੱਚ ਗੁਰਦਾਸਪੁਰ ਦੀ ਟੀਮ ਨੇ ਫੜ੍ਹ ਲਿਆ ਸੀ ਅਤੇ ਇੱਕ ਵਾਰ ਜੇਲ੍ਹ ਵੀ ਜਾ ਚੁੱਕਾ ਹੈ। ਪਰ ਇਹ ਵਿਅਕਤੀ ਤਿੰਨ ਸਾਲ ਅੱਠ ਮਹੀਨਿਆਂ ਬਾਅਦ ਮੁੜ ਜਾਂਚ ਦੌਰਾਨ ਫੜਿਆ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਮੌਕੇ ਤੋਂ ਸਕੈਨਿੰਗ ਮਸ਼ੀਨ, ਜੈੱਲ, ਦਵਾਈਆਂ, 17 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *