ਰਾਤ ਵੇਲੇ ਘਰੋਂ ਬਾਹਰ ਜਾਣ ਵਾਲੇ ਹੋਜੋ ਸਾਵਧਾਨ, ਗਲੀ ਮੁਹੱਲਿਆਂ ‘ਚ ਘੁੰਮਦੇ ਅਜਿਹੇ ਮੁੰਡੇ ਕਰ ਸਕਦੇ ਤੁਹਾਡਾ ਨੁਕਸਾਨ

By Bneews Dec 21, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਹੁਣ ਤੁਸੀ ਰਾਤ ਦੇ ਵੇਲੇ ਘਰੋਂ ਬਾਹਰ ਨਿਕਲਦੇ ਹੋਂ ਤਾਂ ਸਾਵਧਾਨ ਹੋ ਜਾਓ ਇਹ ਗੱਲ ਇਸ ਕਰਕੇ ਕਹਿਣੀ ਪੈ ਰਹੀ ਕਿਉਕੀ ਹੁਣ ਪੰਜਾਬ ਦਾ ਮਾਹੌਲ ਠੀਕ ਨਹੀਂ ਰਿਹਾ ਸ਼ਹਿਰ ਜਾਂ ਪਿੰਡ ਚ ਕਦੋਂ ਕਿ ਹੋ ਜਾਵੇ ਇਸਦੀ ਖਬਰ ਪੁਲਿਸ ਨੂੰ ਵੀ ਕੰਨੋ ਕੰਨ ਤੱਕ ਨਹੀਂ ਹੁੰਦੀ ਤਸਵੀਰਾਂ ਬਸਤੀ ਜੋਧੇਵਾਲ ਦੀਆਂ ਨੇ ਜਿੱਥੇ ਥਾਣੇ ਦੇ ਬਾਹਰ ਖੜ੍ਹੇ ਇਸ ਬੰਦੇ ਨਾਲ ਬਹਾਦੁਰ ਰੋਡ ਤੇ ਬੀਤੀ ਰਾਤ ਕਰੀਬ ਨੋ ਵਜੇ ਜੋ ਹੋਇਆ ਉਸ ਘਟਨਾ ਨੇ ਜਿੱਥੇ ਲੁਧਿਆਣਾ ਵਾਸੀਆਂ ਨੂੰ ਡਰਾਇਆ ਉੱਥੇ ਥਾਣੇ ਦੇ ਅੰਦਰ ਬੈਠੇ ਪੁਲਿਸ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਚਿੰਤਾ ਵਿੱਚ ਪਾ ਮੀਡੀਆ ਨੂੰ ਜਾਣਕਾਰੀ ਦਿੰਦੇ

ਡਾਕਟਰ ਸਰਿਕ ਹੋਰਾਂ ਨੇ ਦੱਸਿਆ ਕੀ ਦੋ ਲੁਟੇਰਿਆਂ ਨੇ ਉਸਤੇ ਦਾਤਰ ਤਾਣਕੇ ਉਸਦੀਆਂ ਜੇਬਾਂ ਖਾਲੀ ਕਰਕੇ ਫਰਾਰ ਹੋ ਗਏਜਿਸ ਦੌਰਾਨ ਉਹ ਪੈਦਲ ਤੁਰਿਆ ਜਾ ਰਿਹਾ ਸੀਡਾਕਟਰ ਨੇ ਦੱਸਿਆ ਦੋ ਲੁਟੇਰਿਆਂ ਨੇ ਉਸਦੇ ਕੋਲੋ 45 ਹਜ਼ਾਰ ਰੁਪਏ ਦੀ ਲੁੱਟ ਕੀਤੀ ਜਿਸਦੀ ਜੋਧੇਵਾਲ ਪੁਲਿਸ ਨੂੰ ਸ਼ਕਾਇਤ ਦਿੰਦਿਆ ਇੰਨਸਾਫ ਦੀ ਗੁਹਾਰ ਲਗਾਈ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਫਰਾਰ ਹੋਇਆ ਲੁਟੇਰਿਆਂ ਕਦੋਂ ਸਲਾਖਾਂ ਪਿੱਛੇ ਸੁੱਟਦੀ ਐ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *