ਰਾਮ ਮੰਦਿਰ ਚ ਅੱਧੀ ਰਾਤ ਵੜ ਗਏ ਚੋਰ,ਜਸ਼ਨ ਤੋਂ ਪਹਿਲਾ ਹੀ ਚੁੱਕ ਲੈ ਗਏ ਸਾਰਾ ਪੈਸਾ,ਗੁੱਸੇ ਚ ਰਾਮ ਭਗਤ ਹੋਗੇ ਇੱਕਠੇ

By Bneews Jan 18, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਅੰਦਰ ਬੇਅਦਬੀਆਂ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਦਿਨੀਂ ਫਗਵਾੜਾ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਬੀਤੀ ਰਾਤ 2 ਵਜੇ ਸ੍ਰੀ ਰਾਮ ਮੰਦਿਰ ਰਿਸ਼ੀ ਕੁਟੀਆ ਗੁਰਾਇਆ ਵਿਖੇ ਚੋਰਾਂ ਵੱਲੋਂ ਮੰਦਿਰ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ ਕਰਨ ਤੇ ਮੰਦਰ ‘ਚ ਬੇਅਦਬੀ ਕੀਤੇ ਜਾਣ ਦੀ ਸੂਚਨਾ ਹੈ। ਇਸ ਸਬੰਧੀ ਮੰਦਿਰ ਦੇ ਸੇਵਕ ਪਵਨ ਸ਼ਰਮਾ ‘ਤੇ ਜਸਲੀਨ ਕੌਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸਵੇਰੇ 3.30 ਮੰਦਿਰ ਦੇ ਪੁਜਾਰੀ ਨੇ ਜਦ ਮੰਦਿਰ ਦੇ ਕਿਵਾੜ ਖੋਲ੍ਹੇ ਤਾਂ ਦੇਖਿਆ ਕਿ ਸਾਰੇ ਗੱਲੇ ਗਾਇਬ ਸਨ ਤੇ ਸ਼ਟਰ ਟੁੱਟੇ ਹੋਏ ਸਨ। ਤੁਰੰਤ

ਇਸ ਦੀ ਸੂਚਨਾ ਗੁਰਾਇਆ ਪੁਲਿਸ ਨੂੰ ਦੇ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਚੋਰ ਮੰਦਿਰ ਦੇ ਪਿਛਲੇ ਪਾਸੇ ਲੱਗੀ ਹੋਈ ਜਾਲੀ ਤੋੜ ਕੇ ਅੰਦਰ ਦਾਖਲ ਹੋਏ ਅਤੇ ਅੰਦਰ ਪਈਆਂ 5 ਗੋਲਕਾਂ ਤੋੜ ਕੇ ਹਜ਼ਾਰਾਂ ਦੀ ਨਕਦੀ ਚੋਰੀ ਕਰਕੇ ਚੋਰ ਉਕਤ ਗੋਲਕਾਂ ਨੂੰ ਮੰਦਿਰ ਦੇ ਪਿੱਛਲੇ ਪਾਸੇ ਰੇਲਵੇ ਲਾਈਨਾਂ ਕੋਲ ਸੁੱਟ ਗਏ। ਉਕਤ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ। ਕੈਮਰਿਆਂ ‘ਚ ਚੋਰ ਹਨੂਮਾਨ ਜੀ ਦੀ ਮੂਰਤੀ, ਰਾਮ ਭਗਵਾਨ ਜੀ ਦੀ ਮੂਰਤੀ ਤੇ ਦੁਰਗਾ ਮਾਤਾ ਦੀ ਮੂਰਤੀ ਦੀ ਬੇਅਦਬੀ ਕਰਦੇ ਨਜ਼ਰ ਆ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *