ਰੁੱਸੀ ਪਤਨੀ ਨੂੰ ਮਨਾਉਣ ਗਿਆ, ਸਹੁਰਿਆਂ ਨੇ ਕੁੱਟਤਾ ਜਵਾਈ

By Bneews Sep 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪਿਲ ਪਾਰਕ ਇਲਾਕੇ ’ਚ ਪਤਨੀ ਨੂੰ ਉਸ ਦੇ ਮਾਪੇ ਘਰੋਂ ਲਿਜਾਣ ਸਮੇਂ ਸਹੁਰਿਆਂ ਨੇ ਜਵਾਈ ਦੀ ਕੁੱਟਮਾਰ ਕੀਤੀ। ਜ਼ਖਮੀ ਰਵੀ ਕੁਮਾਰ ਹੈ, ਜਿਸ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਬਾਰੇ ਪੀ. ਏ. ਯੂ. ਥਾਣਾ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ ਹੈ। ਰਵੀ ਦੀ ਮਾਂ ਰਾਮ ਬੇਟੀ ਦਾ ਕਹਿਣਾ ਹੈ ਕਿ ਉਸ ਦੇ ਪੁੱਤਰ ਦਾ ਕਰੀਬ 12 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ 3 ਬੱਚੇ ਹਨ।

ਕੁੱਝ ਦਿਨ ਪਹਿਲਾਂ ਪੁੱਤ ਅਤੇ ਨੂੰਹ ’ਚ ਲੜਾਈ ਹੋਈ ਸੀ, ਜਿਸ ਤੋਂ ਬਾਅਦ ਨੂੰਹ ਆਪਣੇ ਮਾਪੇ ਚਲੀ ਗਈ ਸੀ। ਰਵੀ ਆਪਣੀ ਪਤਨੀ ਨੂੰ ਲੈਣ ਆਪਣੇ ਸਹੁਰੇ ਘਰ ਗਿਆ ਹੋਇਆ ਸੀ। ਰਵੀ ਨੇ ਇਲਾਕੇ ਦੇ ਲੋਕਾਂ ਨੂੰ ਵੀ ਆਪਣੇ ਨਾਲ ਲੈ ਲਿਆ ਸੀ ਤਾਂ ਜੋ ਉਹ ਆਪਣੀ ਪਤਨੀ ਦੇ ਪਰਿਵਾਰ ਨੂੰ ਮਨ੍ਹਾ ਕੇ ਘਰ ਲਿਆ ਸਕੇ ਪਰ ਉਸ ਦੇ ਸਹੁਰਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਜ਼ਖਮੀ ਰਵੀ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਆਟੋ ’ਚ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *