ਰੂਹ ਕੰਬਾਊ ਖ਼ਬਰ, ਘਰੇਲੂ ਕਲੇਸ਼ ਤੋਂ ਦੁਖੀ ਹੋਈ ਪਤਨੀ ਨੇ ਚੁੱਕ ਲਿਆ ਵੱਡਾ ਕਦਮ |

By Bneews Jan 24, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਕ ਪਾਸੇ ਜਿਥੇ ਪੂਰੇ ਮੋਗਾ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਲਈ ਮੰਦਰਾਂ ਵਿਚ ਦੀਪਮਾਲਾ ਕੀਤੀ ਜਾ ਰਹੀ ਸੀ, ਉਥੇ ਦੂਜੇ ਪਾਸੇ ਦੇਰ ਸ਼ਾਮ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ ਇਕ ਮਹਿਲਾ ਤੇ ਉਸ ਦੇ ਬੱਚੇ ਦੀ ਮੌਤ ਹੋ ਗਈ। ਮਹਿਲਾ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ ਤੇ ਬੱਚਾ 3 ਮਹੀਨਿਆਂ ਦਾ ਸੀ।ਦੱਸ ਦੇਈਏ ਕਿ ਮੋਗਾ ਸ਼ਹਿਰ ਦੇ ਭੀਮਨਗਰ ਕੋਲ ਇਕ ਮਹਿਲਾ ਤੇ ਉਸ ਦੇ ਬੱਚੇ ਦੀ ਟ੍ਰੇਨ ਦੀ ਚਪੇਟ ਵਿਚ ਆ ਗਏ। ਮਹਿਲਾ ਨੇ ਤਾਂ ਮੌਕੇ ‘ਤੇ ਹੀ

ਦਮ ਤੋੜ ਦਿੱਤਾ ਜਦੋਂ ਕਿ ਬੱਚੇ ਦੀ ਹਸਪਤਾਲ ਵਿਚ ਮੌਤ ਹੋ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਦੋਵਾਂ ਨੂੰ ਬਚਾਉਣ ਵਾਲਾ ਵਿਅਕਤੀ ਵੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਮੋਗਾ ਤੋਂ ਫਰੀਦਕੋਟ ਰੈਫਰ ਕੀਤਾ ਗਿਆ ਹੈ।ਮ੍ਰਿਤਕ ਮਹਿਲਾ ਤੇ ਬੱਚੇ ਦੀ ਦੇਹ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਪਰਿਵਾਰ ਮੈਂਬਰਾਂ ਵੱਲੋਂ ਪਛਾਣ ਦੇ ਬਾਅਦ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *