ਰੂੰ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ ਤਾਂ ਮਦਦ ਕਰਨ ਦੀ ਬਜਾਏ ਦੇਖੋ ਕਿਵੇਂ ਬੋਰੇ ਭਰ ਰਹੇ

By Bneews Mar 24, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ
ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ
ਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਡੇਰਾ ਬਾਬਾ ਇੰਦਰ ਦਾਸ ਨੇੜੇ ਟਰੱਕ ਨੂੰ ਅੱਗ ਲੱਗ ਗਈ ਅਤੇ ਟਰਾਲੀ ਚ ਪਏ ਕਪਾਹ ਦੇ ਗੱਟੇ ਸੜ ਕੇ ਸੁਆਹ ਹੋ ਗਏ ਇਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਟਰੱਕ ਚਾਲਕ ਜ਼ਖਮੀ ਹੋ ਗਿਆ ਹਰਬੰਸ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਲੌਂਗ ਜੱਟਪੁਰਾ ਘੋੜਾ ਜਦੋਂ ਟਰਾਲੇ ਤੇ ਸਵਾਰ ਹੋ ਕੇ ਮਹਾਰਾਸ਼ਟਰ ਤੋਂ ਬਠਿੰਡਾ ਜਾ ਰਿਹਾ ਸੀ ਤਾਂ ਤਪਾ ਦਾ ਓਵਰਬ੍ਰਿਜ ਚੜ੍ਹ ਗਿਆ ਤਾਂ ਸਰਵਿਸ ਲਾਈਨ ਨੂੰ ਮੋੜਦੇ ਸਮੇਂ ਘੋੜੇ ਦੀ ਟਰਾਲੀ ਆਪਣਾ ਕੰਟਰੋਲ ਗੁਆ ਬੈਠੀ ਅਤੇ ਖੰਭੇ ਅਤੇ ਟਰਾਂਸਫਾਰਮਰ ਨਾਲ ਜਾ ਟਕਰਾਈ

ਇਸ ਦੌਰਾਨ ਨੇੜਲੇ ਖੇਤਾਂ ਵਿਚ ਕੰਮ ਕਰਦੇ ਕਿਸਾਨ ਅਤੇ ਮਜ਼ਦੂਰ ਮੌਕੇ ਤੇ ਪਹੁੰਚੇ ਅਤੇ ਡਰਾਈਵਰ ਨੂੰ ਕੈਬਿਨ ਵਿਚੋਂ ਬਾਹਰ ਕੱਢਿਆ ਅਤੇ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰਾਂ ਫਾਇਰ ਬ੍ਰਿਗੇਡ ਪੁਲਿਸ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੁਣ ਰੂ ਲੋਕ ਲਿਜਾ ਰਹੇ ਹਨ ਓਹਨਾ ਨੇ ਦਸਿਆ ਕਿ ਰੂ ਸਾਡੇ ਕੰਮ ਆ ਜਾਵੇਗੀ ਨਹੀਂ ਤਾ ਰੂ ਮੱਚ ਜਾਉਗੀ ਬਾਕੀ ਦੀ ਜਾਣਕਾਰੀ ਤੁਸੀਂ ਵੀਡੀਓ ਚ ਦੇਖ ਸਕਦੇ ਹੋ

ਡਰਾਈਵਰ ਹਰਬੰਸ ਸਿੰਘ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਪਹੁੰਚਾਇਆ ਗਿਆ ਜੋ ਕਿ ਮੌਕੇ ਤੇ ਪਹੁੰਚ ਗਿਆ ਪਾਵਰਕਾਮ ਕੇ ਜੇ ਈ ਪਰਗਟ ਸਿੰਘ ਨੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਫਾਇਰਮੈਨ ਗੁਰਨਿੰਦਰ ਸਿੰਘ ਤਪਾ ਅਤੇ ਬਰਨਾਲਾ ਤੋਂ ਡਰਾਈਵਰ ਮਨਦੀਪ ਸਿੰਘ ਅਤੇ ਬਰਨਾਲਾ ਤੋਂ ਫਾਇਰਮੈਨ ਸਨਪ੍ਰੀਤ ਸਿੰਘ ਅਤੇ ਡਰਾਈਵਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਨੇ ਸਖਤ ਮਿਹਨਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਦੂਜੇ ਪਾਸੇ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ ਸਹਾਇਕ ਥਾਣਾ ਗਿਆਨ ਸਿੰਘ

ਹੌਲਦਾਰ ਗੁਰਪਿਆਰ ਸਿੰਘ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੇ ਜਾਮ ਖੁੱਲ੍ਹਵਾਇਆ ਇਸ ਘਟਨਾ ਚ ਘੋੜਾ ਟਰਾਲੀ ਤੇ ਰੱਸੀ ਨਾਲ ਸੜ ਕੇ ਸੁਆਹ ਹੋ ਗਿਆ ਜਿਸ ਚ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ ਉਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੌਕੇ ਤੇ ਹੀ ਡਰਾਈਵਰ ਨੂੰ ਕੈਬਿਨ ਚੋਂ ਨਾ ਕੱਢਿਆ ਜਾਂਦਾ ਤਾਂ ਆਰਥਿਕ ਨੁਕਸਾਨ ਹੋਣ ਦੇ ਨਾਲ ਨਾਲ ਜਾਨੀ ਨੁਕਸਾਨ ਵੀ ਹੋਣਾ ਸੀ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *