ਰੇਲਵੇ ਸਟੇਸ਼ਨ ਨੇੜੇ ਨਿਜੀ ਹੋਟਲ ਤੋਂ ਸ਼ੱਕੀ ਹਲਾਤਾਂ ਵਿੱਚ ਮਿਲੀ ਨੌਜਵਾਨ ਦੀ ਲਾ ਸ਼

By Bneews Jul 10, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

22 ਸਾਲਾ ਨੌਜਵਾਨ ਦੀ ਲਾ ਸ਼ ਲੁਧਿਆਣਾ ਰੇਲਵੇ ਸਟੇਸ਼ਨ ਫਾਟਕ 1 ਨੇੜੇ ਇਕ ਨਿੱਜੀ ਹੋਟਲ ਦੇ ਕਮਰੇ ਵਿਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਕੂੰਮਕਲਾਂ ਵਜੋਂ ਹੋਈ ਹੈ। ਮ੍ਰਿਤਕ 6 ਜੁਲਾਈ ਨੂੰ ਇਕ ਹੋਰ ਸਾਥੀ ਨਾਲ ਹੋਟਲ ਆਇਆ ਸੀ ਅਤੇ ਸਵੇਰ ਦੀ ਰੇਲ ਦੇ ਸੰਬੰਧ ਵਿਚ ਇਕ ਕਮਰਾ ਬੁੱਕ ਕੀਤਾ ਸੀ। ਪਰ ਅਗਲੇ ਦਿਨ ਜਦੋਂ ਹੋਟਲ ਦੇ ਸਟਾਫ ਨੇ ਚੈੱਕ-ਆਊਟ ਕਰਨ ਲਈ ਫੋਨ ਕੀਤਾ ਤਾਂ ਮ੍ਰਿਤਕ ਨੇ ਫੋਨ ਨਹੀਂ ਚੁੱਕਿਆ। ਜਦੋਂ ਸਟਾਫ ਨੇ ਕਮਰਾ ਖੋਲ੍ਹਿਆ ਤਾਂ

ਅੰਦਰ ਉਸ ਦੀ ਲਾਸ਼ ਪਈ ਸੀ ਅਤੇ ਉਸ ਦੇ ਮੂੰਹ ‘ਚੋਂ ਖੂਨ ਨਿਕਲ ਰਿਹਾ ਸੀ। ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨ ਸ਼ੇ ਦੀ ਓਵਰਡੋਜ਼ ਨਾਲ ਹੋਈ ਹੈ, ਪਰ ਫਿਲਹਾਲ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮ੍ਰਿਤਕ ਦਾ ਇਕ ਹੋਰ ਸਾਥੀ ਵੀ ਉਸ ਦੇ ਨਾਲ ਆਇਆ ਸੀ, ਉਹ ਵੀ ਕੂੰਮਕਲਾਂ ਦਾ ਰਹਿਣ ਵਾਲਾ ਹੈ। ਹਾਲਾਂਕਿ, ਮ੍ਰਿਤਕ ਦੀ ਮੌ ਤ ਤੋਂ ਬਾਅਦ ਤੋਂ ਹੀ ਉਹ ਫਰਾਰ  ਹੈ। ਪੁਲਸ ਉਸ ਦੀ ਭਾਲ ਕਰ ਰਹੀ ਹੈ। ਪੁਲਸ ਨੇ ਲਾ ਸ਼ ਨੂੰ ਕਬਜ਼ੇ ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮੌਕੇ ‘ਤੇ ਫੋਰੈਂਸਿਕ ਟੀਮਾਂ ਨੂੰ ਬੁਲਾ ਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *