ਰੇਲ ਰਾਹੀਂ ਸਫਰ ਕਰਨ ਵਾਲੇ ਹੋ ਜਾਓ ਸਾਵਧਾਨ ,ਅੱਜ ਤੋਂ ਤਿੰਨ ਦਿਨ ਤੱਕ ਰੇਲ ਰੋਕੋ ਅੰਦੋਲਨ

By Bneews Sep 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ mਸਾਂਝੀ ਕਰਨ ਜਾਂ ਰਹੇ ਹੈ

 ਕਈ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 28 ਸਤੰਬਰ ਤੋਂ ਪੰਜਾਬ ਵਿੱਚ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਕਿਸਾਨਾਂ ਦੀਆਂ ਮੰਗਾਂ ਵਿੱਚ ਪੰਜਾਬ ਵਿੱਚ ਹੜ੍ਹਾਂ ਦੇ ਨੁਕਸਾਨ ਲਈ (Announcement of farmers’ organizations) ਵਿੱਤੀ ਪੈਕੇਜ, ਐਮਐਸਪੀ ਲਈ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹਨ। ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ, ਤਰਨਤਾਰਨ, ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੀਆਂ 12 ਥਾਵਾਂ ‘ਤੇ ਅਗਲੇ ਤਿੰਨ ਦਿਨਾਂ ਤੱਕ ‘ਰੇਲ ਰੋਕੋ’ ਅੰਦੋਲਨ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਖਿਲਾਫ ਇਸ ਰੇਲ ਰੋਕੋ ਅੰਦੋਲਨ ਦੌਰਾਨ ਨਾਅਰੇਬਾਜੀ ਵੀ ਕੀਤੀ ਜਾਵੇਗੀ।

ਧਰਨੇ ਦੀ ਹਮਾਇਤ ਕਰਨ ਵਾਲੀਆਂ (Farmers announced the train stop movement) ਕਿਸਾਨ ਜਥੇਬੰਦੀਆਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ​​ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ), ਆਜ਼ਾਦ ਕਿਸਾਨ ਸਮਿਤੀ ਦੋਆਬਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ), ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (The struggle of farmers’ organizations) (ਛੋਟੂ ਰਾਮ), ਕਿਸਾਨ ਮਹਾਂਪੰਚਾਇਤ (ਹਰਿਆਣਾ), ਪਗੜੀ ਸੰਭਾਲ ਜੱਟਾ (ਹਰਿਆਣਾ), ਪ੍ਰਗਤੀਸ਼ੀਲ ਕਿਸਾਨ ਮੋਰਚਾ (ਉੱਤਰ ਪ੍ਰਦੇਸ਼), ਜ਼ਮੀਨ ਬਚਾਓ ਮੁਹਿਮ (ਉੱਤਰਾਖੰਡ) ਅਤੇ ਰਾਸ਼ਟਰੀ ਕਿਸਾਨ ਸੰਗਠਨ (ਹਿਮਾਚਲ ਪ੍ਰਦੇਸ਼) ਵੀ ਸ਼ਾਮਲ ਹੋਏ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *