ਰੋਡਵੇਜ਼ ਦੀ ਵਰਕਸ਼ਾਪ ’ਚ ਸਰਕਾਰੀ ਬੱਸ ਨੂੰ ਲੱਗੀ ਅੱਗ, ਭਿਆਨਕ ਅੱਗ ਲੱਗਣ ਨਾਲ ਮੱਚ ਗਈ ਹਫੜਾ ਦਫੜੀ

By Bneews Aug 5, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਰੋਡਵੇਜ਼ ਜਲੰਧਰ ਦੀ ਵਰਕਸ਼ਾਪ ‘ਚ ਖੜ੍ਹੀਆਂ ਦੋ ਬੱਸਾਂ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ। ਖਬਰ ਮਿਲਦਿਆਂ ਜੀਐਮ

ਮਨਿੰਦਰ ਸਿੰਘ ਸਮੇਤ ਸਮੁੱਚਾ ਸਟਾਫ਼ ਮੌਕੇ ‘ਤੇ ਪਹੁੰਚ ਗਿਆ। ਦੋਵੇਂ ਬੱਸਾਂ ਬੁਰੀ ਤਰ੍ਹਾਂ ਸੜ ਚੁੱਕੀਆਂ ਸਨ। ਦੋਵੇਂ ਬੱਸਾਂ ਵਰਕਸ਼ਾਪ ‘ਚ ਰਿਪੇਅਰ ਲਈ ਖੜ੍ਹੀਆਂ ਸਨ ਤੇ ਦੋਵਾਂ ਦੀਆਂ ਹੀ ਡੀਜ਼ਲ ਟੈਂਕੀਆਂ ਕੱਢ ਦਿੱਤੀਆਂ ਗਈਆਂ ਸਨ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਬੱਸ ਨੂੰ ਦੂਜੀ ਬੱਸ ਦੇ ਨਾਲ ਖਿੱਚਿਆ ਜਾ ਰਿਹਾ ਸੀ। ਇੰਜਣ ਤਕ ਪੁੱਜੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 24 ਘੰਟਿਆਂ ‘ਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਵੀਰਵਾਰ ਦੇਰ ਰਾਤ ਅੰਮ੍ਰਿਤਸਰ ਡਿਪੂ ਵਿਖੇ ਖੜ੍ਹੀ ਬੱਸ ਨੂੰ ਵੀ ਅੱਗ ਲੱਗ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *