ਰੋਡ ‘ਤੇ ਚੱਲਣ ਲੱਗੇ ਆਲੇ-ਦੁਆਲੇ ਰੱਖੋ ਧਿਆਨ ਕਿਤੇ ਤੁਹਾਡੇ ਨਾਲ ਐਵੇਂ ਨਾ ਹੋ ਜਾਵੇ

By Bneews Jan 29, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਰੋਡ ਤੇ ਚੱਲਣ ਲੱਗੇ ਤੁਸੀ ਆਪਣੇ ਆਲੇ ਦੁਆਲੇ ਧਿਆਨ ਰੱਖਿਓ ਕਿਉਕੀ ਹੁਣ ਪੰਜਾਬ ਦੇ ਵਿੱਚ ਅਜਿਹੇ ਗਿਰੋਹ ਸਰਗਮ ਹੋ ਚੁੱਕੇ ਨੇ ਜੋ ਕਿ ਤੁਹਾਡਾ ਮੋਬਾਇਲ ਅਤੇ ਪੈਸੇ ਮਿੰਟਾਂ ਸੈਕਿੰਟਾਂ ਚ ਖੋਹਕੇ ਫਰਾਰ ਹੋ ਸਕਦੇ ਹਨ,ਜੀ ਹਾਂ

ਜਲੰਧਰ ਪੁਲਿਸ ਅਜਿਹੇ ਹੀ ਆਹ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜੋ ਕਿ ਰਾਹਗੀਰਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਜਿਨ੍ਹਾਂ ਨੂੰ ਤੋਂ ਪੁਲਿਸ ਖੋਹੇ ਹੋਏ 10 ਫੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ ਜਿਸਦੇ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਓਸੀਪੀ ਨਿਰਮਲ ਸਿੰਘ ਹੋਰਾਂ ਨੇ ਜੋ ਖੁਸਾਲੇ ਕੀਤੇ ਉਹ ਸੁਣੋ,ਪੁਲਿਸ ਅਧਿਕਾਰੀ ਨੇ ਦੱਸਿਆ ਤਿੰਨ ਨੌਜਵਾਨਾਂ ਵਿਚੋਂ ਇਕ ਪੰਜਾਬ ਤੇ ਦੋ ਪ੍ਰਵਾਸੀ ਨੌਜਵਾਨ ਨੇ ਜਿਨ੍ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਦੇ ਕੋਲੋ ਹੋਰ ਵੀ ਡੁਗਾਂਈ ਨਾਲ ਪੁੱਛ ਗਿੱਛ ਸ਼ੁਰੂ ਕੀਤੀ ਜਾਵੇਗੀ ਤਾਂ ਹੋਰ ਵਾਰਦਾਤਾਂ ਬਾਰੇ ਖੁਲਾਸੇ ਹੋ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *