ਲਾੜਾ ਬਣਿਆ ਨਵਜੋਤ ਸਿੱਧੂ ਦਾ ਪੁੱਤਰ ਕਰਨ ਸਿੱਧੂ

By Bneews Dec 8, 2023

ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੇ ਘਰ ਬਾਰਾਂਦਰੀ, ਪਟਿਆਲਾ ਵਿਖੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਇਸ ‘ਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ।ਜੂਨ ਮਹੀਨੇ ‘ਚ ਨਵਜੋਤ ਸਿੰਘ ਸਿੱਧੂ ਨੇ ਆਪਣੇ ਬੇਟੇ ਦੀ ਮੰਗਣੀ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ। ਉਸ ਸਮੇਂ ਸਿੱਧੂ ਆਪਣੇ

ਪਰਿਵਾਰ ਨਾਲ ਰਿਸ਼ੀਕੇਸ਼ ਵਿੱਚ ਸਨ। ਇਸ ਫੋਟੋ ਵਿੱਚ ਇਨਾਇਤ ਰੰਧਾਵਾ ਵੀ ਸਨ। ਇਨਾਇਤ ਰੰਧਾਵਾ ਪਟਿਆਲਾ ਦੀ ਰਹਿਣ ਵਾਲੀ ਹੈ। ਇਨਾਇਤ ਅਤੇ ਕਰਨ ਦੀ ਰਿਸ਼ੀਕੇਸ਼ ਵਿੱਚ ਮੰਗਣੀ ਹੋਈ ਸੀ। ਇਨਾਇਤ ਦੇ ਪਿਤਾ ਮਨਿੰਦਰ ਰੰਧਾਵਾ ਫੌਜ ਵਿੱਚ ਨੌਕਰੀ ਕਰ ਚੁੱਕੇ ਹਨ। ਉਹ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਹਨ।ਨਵਜੋਤ ਸਿੰਘ ਸਿੱਧੂ ਨੇ ਆਪਣਾ 60ਵਾਂ ਜਨਮ ਦਿਨ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਅਤੇ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕ ਕੇ ਮਨਾਇਆ। ਇਸ ਦੌਰਾਨ

ਬੇਟੇ ਕਰਨ ਸਿੱਧੂ ਨੇ ਆਪਣਾ ਜਨਮਦਿਨ ਖਾਸ ਬਣਾਇਆ ਸੀ। ਦਰਅਸਲ ਪੁੱਤਰ ਕਰਨ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਪੱਗ ਬੰਨ੍ਹ ਕੇ ਵਿਸ਼ੇਸ਼ ਤੋਹਫ਼ਾ ਦਿੱਤਾ ਸੀ।ਕਰਨ ਸਿੱਧੂ ਨੇ ਆਪਣੇ ਪਿਤਾ ਦੇ ਜਨਮ ਦਿਨ ‘ਤੇ ਪੱਗ ਬੰਨ੍ਹ ਕੇ ਖਾਸ ਤੋਹਫਾ ਦਿੱਤਾ ਸੀ। ਇਸ ਦੌਰਾਨ ਉਸ ਨੇ ਹਮੇਸ਼ਾ ਪੱਗ ਬੰਨ੍ਹਣ ਦਾ ਫੈਸਲਾ ਕੀਤਾ। ਇਸ ‘ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦੇ ਬੇਟੇ ਨੇ ਆਪਣੇ ਦਾਦੇ ਦੇ ਨਕਸ਼ੇ ਕਦਮ ‘ਤੇ ਚੱਲਦਿਆਂ ਦਸਤਾਰ ਸਜਾਉਣੀ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *