ਲਾੜਾ-ਲਾੜੀ ਨੇ ਗੁਰਦੁਆਰੇ ਵਿਚ ਕੀਤੀ ਗੁਰੂ ਸਾਹਿਬ ਦੀ ਬੇਅਦਬੀ ਹੋਈ ਵੀਡੀਓ ਵਾਇਰਲ

By news pb Dec 24, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦਾ ਬਹੁਤ ਜ਼ਿਆਦਾ ਬੁਰਾ ਹਾਲ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਵਿਆਹ ਵਿਚ ਜਦੋ ਲਾਵਾ ਹੋ ਰਹੀਆਂ ਸਨ ਸਾਰੇ ਹੀ ਕੁਰਸੀਆਂ ਉਪਰ ਬੈਠੇ ਸਨ ਉਥੇ ਹੀ ਉਨ੍ਹਾਂ ਦੇ ਵੱਲੋਂ ਇਹ ਵੱਡੀ ਬੇਅਦਬੀ ਕੀਤੀ ਗਈ ਹੈ ਜਿੱਥੇ ਕੇ ਉਹ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਉਨ੍ਹਾਂ ਦੇ ਬਰਾਬਰ ਬੈਠੇ ਸਨ ਅਤੇ ਸਾਰੇ ਲੋਕ ਕੁਰਸੀਆ ਵਿੱਚ ਬੈਠੇ ਸਨ ਜਿਹੜੀ ਬੇਅਦਬੀ ਹੈ ਉੱਥੇ ਹੀ ਉਨ੍ਹਾਂ ਦੇ ਉਪਰ ਲੋਕਾਂ ਦੇ ਵੱਲੋਂ ਕਾਫੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ

ਜਿੱਥੇ ਕਿ ਉਹਨਾਂ ਨੇ ਇਹ ਵੱਡੀ ਬੇਅਦਬੀ ਕੀਤੀ ਹੈ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਅਜਿਹੇ ਮਾਮਲੇ ਦਿਨੋ-ਦਿਨ ਵਧਦੀ ਹੀ ਜਾ ਰਹੇ ਹਨ ਉਥੇ ਹੀ ਇਹ ਸਿੱਖ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਜਿੱਥੇ ਸਾਰੇ ਹੀ ਸਿੱਖ ਦਾ ਵਿਰੋਧ ਕਰ ਰਹੇ ਹਨ ਕਿ ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਜਿਥੇ ਉਹ ਲਾੜਾ ਅਤੇ ਲਾੜੀ ਕੁਰਸੀਆਂ ਤੇ ਬੈਠੇ ਸਨ ਇਸੇ ਤਰ੍ਹਾਂ ਹੀ ਲੋਕਾਂ ਦੀ ਵੱਲੋਂ ਬਹੁਤ ਹੀ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਇਹ ਵੀਡੀਓ ਨੂੰ ਦੇਖ ਹਰ ਕੋਈ ਉਹਨਾਂ ਨੂੰ ਮੰਦਾ ਚੰਗਾ ਬੋਲ ਰਿਹਾ ਹੈ ਜਿੱਥੇ ਕਿ ਉਨ੍ਹਾਂ ਵੱਲੋਂ ਸ਼ਰੇਆਮ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ ਕੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਤਾਂ ਹੀ ਇਕ ਅਜਿਹੀ ਵੀਡੀਓ ਲਗਾਤਾਰ ਸਾਡੇ ਸਾਹਮਣੇ ਆ ਰਹੀਆਂ ਹਨ ਜਿੱਥੇ ਕਿ ਸਿੱਖ ਭਾਈਚਾਰੇ ਦੇ

ਲੋਕ ਇਸ ਗੱਲ ਦਾ ਬਹੁਤ ਜਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਜਾ ਰਹੀਆਂ ਹਨ ਰਾਹੀਂ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਲੋਕਾਂ ਵੱਲੋਂ ਇਨ੍ਹਾਂ ਦਾ ਬਹੁਤ ਜਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਇਸ ਨਾਲ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਿੱਥੇ ਕਿ ਸਾਰੇ ਪਰਿਵਾਰ ਦੇ ਵੱਲੋਂ ਲਾੜਾ ਅਤੇ ਲਾੜੀ ਦੇ ਵੱਲੋਂ ਇਹ ਸ਼ਰਮਨਾਕ ਕੰਮ ਕੀਤਾ ਗਿਆ ਉੱਥੇ ਹੀ ਉਹਨਾਂ ਨੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਹੈ ਉਨ੍ਹਾਂ ਦਾ ਹਰ ਕੋਈ ਵਿਰੋਧ ਕਰ ਰਿਹਾ ਹੈ ਅਤੇ ਉਥੇ ਹੀ ਇਹ ਵੀਡੀਓ ਨੂੰ ਦੇਖ ਹਰ ਕੋਈ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਿਹਾ ਹੈ ਕੀ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਸਿਰਫ ਇਕ ਖਿਡੌਣਾ ਬਣਾ ਰੱਖਿਆ ਹੈ ਅਤੇ ਆਏ ਦਿਨ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ਤੇ ਸਾਨੂੰ ਦੇਖਣ ਨੂੰ ਮਿਲ ਰਹੀਆਂ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *