ਲਾੜੇ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਡੀਜੇ ‘ਤੇ ਲੱਗੀਆਂ ਸੀ ਰੌਣਕਾਂ, ਅਗਲੇ ਦਿਨ ਗਈ ਜਾਨ

By Bneews Nov 6, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਮੋਗਾ ਦੇ ਨਜ਼ਦੀਕ ਇਕ ਵਿਆਹ ਵਾਲੀ ਕਾਰ ਦਾ ਐਕਸੀਡੈਂਟ ਹੋ ਗਿਆ, ਜਿਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਹੁਣ ਵਿਆਹ ਤੋਂ ਪਹਿਲਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਲਾੜੇ ਦੇ ਪਰਿਵਾਰ ਵਾਲੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ਚਾਰੇ ਪਾਸੇ ਖੁਸ਼ੀਆਂ ਦਾ ਮਾਹੌਲ ਤੇ ਡੀਜੇ ਉੱਤੇ ਗਾਣੇ ਚੱਲ ਰਹੇ ਹਨ ਪਰ ਕਿਸੇ ਨੂੰ ਕੀ ਪਤਾ ਕਿ ਇਹ ਖੁਸ਼ੀਆਂ ਦਾ ਮਾਹੌਲ ਗਮ ਵਿਚ ਬਦਲ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *