ਲੁਧਿਆਣਾ ਚ ਹੋਇਆ ਧ.ਮਾਕਾ, ਮੱਚ ਗਈ ਭਗਦੜ, ਦੇਖੋ ਮੌਕੇ ਦੀਆਂ ਤਸਵੀਰਾਂ

By Bneews Sep 12, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਦੀ ਗਲੀ ਨੰਬਰ 6 ਵਿੱਚ ਇੱਕ ਘਰ ਵਿੱਚ ਸਿਲੰਡਰ ਫਟਣ ਨਾਲ ਅੱਗ ਲੱਗ ਗਈ। ਧ ਮਾਕੇ ਨਾਲ ਘਰ ਨੂੰ ਨੁਕਸਾਨ ਪਹੁੰਚਿਆ ਹੈ। ਘਰ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਚਾਹ ਬਣਾ ਰਹੀ ਸੀ। ਅਚਾਨਕ ਸਿਲੰਡਰ ‘ਚੋਂ ਗੈਸ ਲੀਕ ਹੋਣ ਲੱਗੀ ਅਤੇ ਅੱਗ ਲੱਗ ਗਈ। ਉਸ ਨੇ ਤੁਰੰਤ ਆਪਣੇ ਪਤੀ ਬਲਜੀਤ ਸਿੰਘ ਨੂੰ ਆਵਾਜ਼ ਦੇ ਕੇ ਬੁਲਾਇਆ। ਸਿਲੰਡਰ ‘ਚ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਅਚਾਨਕ ਫਟ ਗਿਆ।

ਧ ਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਉੱਥੇ ਪਹੁੰਚ ਗਏ। ਉਨ੍ਹਾਂ ਨੇ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਅੱਗ ਤੇਜ਼ੀ ਨਾਲ ਵਧਦੀ ਦੇਖ ਕੇ ਉਨ੍ਹਾਂ ਨੇ ਘਰ ਦਾ ਲੈਂਟਰ ਅਤੇ ਕੰਧ ਨੂੰ ਤੋੜ ਕੇ ਅੱਗ ‘ਤੇ ਕਾਬੂ ਪਾਇਆ। ਮਨਪ੍ਰੀਤ ਕੌਰ ਨੇ ਰੌਂਦੇ ਹੋਏ ਦੱਸਿਆ ਕਿ ਉਹ ਪਿਛਲੇ 5 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਲੁਧਿਆਣਾ ਵਿਖੇ ਰਹਿ ਰਹੀ ਹੈ। ਉਹ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਅੱਗ ਨਾਲ ਘਰ ਦੀ ਪੂਰੀ ਰਸੋਈ ਸੜ ਕੇ ਸੁਆਹ ਹੋ ਗਈ, ਜਦਕਿ ਘਰ ਦਾ ਹੋਰ ਸਾਮਾਨ ਵੀ ਸੜ ਗਿਆ। ਘਰ ਦੇ ਬਾਹਰ ਖੜੀ ਐਕਟਿਵਾ ਵੀ ਬੁਰੀ ਤਰ੍ਹਾਂ ਸੜ ਕੇ ਨੁਕਸਾਨੀ ਗਈ। ਉਸ ਨੇ ਦੱਸਿਆ ਕਿ ਉਹ ਬਲੈਗ ਵਿੱਚ ਸਿਲੰਡਰ ਲਿਆ ਕੇ ਵਰਤਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *