ਲੁਧਿਆਣਾ ਤੋਂ ਬਾਅਦ ਆਹ ਸ਼ਹਿਰ ‘ਚ ਹੋਇਆ ਪੁਲਿਸ ਮੁਕਾਬਲਾ

By Bneews Dec 11, 2023

ਰਾਜਧਾਨੀ ਦਿੱਲੀ ਦੇ ਵਸੰਤ ਕੁੰਜ ਨੇੜੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦਾ ਲਾਰੈਂਸ ਗੈਂਗ ਦੇ ਸ਼ੂਟਰਾਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਤਾਬੜਤੋੜ ਗੋਲੀਬਾਰੀ ਚੱਲੀਆਂਮੁੱਠਭੇੜ ਵਿੱਚ ਲਾਰੈਂਸ ਗੈਂਗ ਦੇ ਦੋ ਸ਼ੂਟਰ ਫੜੇ ਗਏ ਹਨ ਅਤੇ ਉਨ੍ਹਾਂ ਵਿਚੋਂ ਇੱਕ ਨਾਬਾਲਗ ਹੈ। ਇਨ੍ਹਾਂ ਸ਼ੂਟਰਾਂ ਖ਼ਿਲਾਫ਼ ਕਈ ਪੁਰਾਣੇ ਕੇਸ ਦਰਜ ਹਨ।ਦੱਸ ਦੇਈਏ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਹੀ ਗੋਲਡੀ ਬਰਾੜ ਅਤੇ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਉਹੀ ਸ਼ੂਟਰ ਹਨ ਜੋ 3 ਦਸੰਬਰ 2023 ਨੂੰ ਪੰਜਾਬ ਦੇ ਇੱਕ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ। ਦੋਵਾਂ ਸ਼ੂਟਰਾਂ ਦੇ ਨਾਮ ਆਕਾਸ਼ ਅਤੇ ਅਖਿਲ ਹਨ ਜੋ ਹਰਿਆਣਾ ਦੇ ਸੋਨੀਪਤ ਅਤੇ ਚਰਖੀ ਦਾਦਰੀ ਦੇ ਰਹਿਣ ਵਾਲੇ ਹਨ।ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਗੋਲੀਬਾਰੀ ਕਰਨ ਵਿਚ

ਦੋਵੇਂ ਸ਼ੂਟਰ ਸ਼ਾਮਲ ਸਨ ਅਤੇ ਇਹ ਕੰਮ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਗੋਲਡੀ ਨੇ ਸਾਬਕਾ ਵਿਧਾਇਕ ਨੂੰ ਧਮਕੀ ਭਰੇ ਵੌਇਸ ਨੋਟ ਭੇਜੇ ਸਨ ਅਤੇ ਬਾਅਦ ਵਿੱਚ ਰਿਕਵਰੀ ਲਈ ਵੀ ਕਿਹਾ ਸੀ। ਇੰਨਾ ਹੀ ਨਹੀਂ ਹਾਲ ਹੀ ‘ਚ ਗੋਲਡੀ ਦੇ ਕਹਿਣ ‘ਤੇ ਉਸ ਦੇ ਸਾਥੀਆਂ ਨੇ ਪੰਜਾਬ ਦੇ ਇਕ ਸਾਬਕਾ ਵਿਧਾਇਕ ਦੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਸਾੜ ਦਿੱਤਾ ਸੀ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *