ਲੁਧਿਆਣਾ ਵਿੱਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਦਾ ਮਾਮਲਾ

By Bneews Sep 24, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਰਾਤ ਲੁਧਿਆਣਾ ਤੋਂ ਇੱਕ ਘਟਨਾ ਸਾਹਮਣੇ ਆਈ ਹੈ। ਜਿੱਥੇ ਦੇਰ ਰਾਤ ਲੁਧਿਆਣਾ ਦੇ ਥਾਣਾ ਨੰਬਰ ਤਿੰਨ ਦੇ ਇਲਾਕੇ ਦੇ ਵਿੱਚ ਗੁਰਦੁਆਰਾ ਗਊ ਘਾਟ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਥਾਣੇ ਦੇ ਬਾਹਰ ਧਰਨਾ ਲਗਾਇਆ ਗਿਆ। ਵੱਡੀ ਗਿਣਤੀ ਦੇ ਵਿੱਚ ਲੋਕ ਥਾਣੇ ਦੇ ਬਾਹਰ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੇ ਥਾਣੇ ਦੇ ਬਾਹਰ ਜੰਮ ਕੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾ ਦਾ ਆਰੋਪ ਹੈ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਕੋਈ ਸ਼ਰਾਰਤੀ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਦੌਰਾਨ ਕਿਸੇ ਸੇਵਾਦਾਰ ਨੇ ਉਸਨੂੰ ਵੇਖ ਲਿਆ ਅਤੇ ਉਸੇ ਵੇਲੇ ਉਸ ਆਰੋਪੀ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪੁਲਿਸ ਦੇ ਹਵਾਲੇ ਕਰ ਦਿਤਾ। ਪ੍ਰਦਰਸ਼ਨਕਾਰੀਆਂ ਦਾ ਆਰੋਪ ਹੈ ਕਿ ਪੁਲਿਸ ਨੇ ਕੁਝ ਦੇਰ ਬਾਅਦ ਉਸ ਆਰੋਪੀ ਨੂੰ ਛੱਡ ਦਿੱਤਾ।  ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਆਰੋਪੀ ਦੇ ਕੋਲੋਂ ਮੌਕੇ ‘ਤੇ ਇੱਕ ਹਥੌੜਾ ਪੈਟਰੋਲ ਦੀ ਬੋਤਲ ਬਰਾਮਦ ਕਰਕੇ ਪੁਲਿਸ ਦੇ ਹਵਾਲੇ ਵੀ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *