ਲੁੱਟਾਂ-ਖੋਹਾਂ ਤੋਂ ਡਰਦੇ ਸ਼ਖਸ ਨੇ ਸਕੂਟਰ ਨਾਲ ਬੰਨ੍ਹ ਲਿਆ ਕੁੱਤਾ

By Bneews Nov 29, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੇਸ਼ੱਕ ਲੋਕ ਆਪਣੀ ਹਿਫਾਜ਼ਤ ਦੇ ਲਈ ਆਪਣੇ ਕੋਲ ਕਿਰਪਾਨ ਡਾਂਗ ਜਾਂ ਬੰਦੂਕ ਰੱਖਦੇ ਨੇ ਤਾਂ ਕਿ ਕਿਸੇ ਵੀ ਵੇਲੇ ਅਣਸੁਖਵਾਈ ਘਟਨਾ ਹੋਵੇ ਤਾਂ ਉਹ ਉਹਨਾਂ ਦੀ ਰੱਖਿਆ ਲਈ ਕੰਮ ਆ ਸਕਣ ਪਰ ਲੁਧਿਆਣਾ ਦੇ ਦੁਗਰੀ ਦੇ ਰਹਿਣ ਵਾਲੇ ਦੀਪਕ ਨਾਮਕ ਵਿਅਕਤੀ ਜੋ ਆਪਣੀ ਰੱਖਿਆ ਲਈ ਇੱਕ ਕੁੱਤੇ ਨੂੰ ਨਾਲ ਰੱਖਦਾ ਹੈ ਉਸਨੇ ਕਿਹਾ ਕਿ ਉਹ ਬਿਜਲੀ ਦਾ ਕੰਮ ਕਰਦਾ ਹੈ। ਅਤੇ ਉਸਦੇ ਪਰਿਵਾਰ ਵਿੱਚ ਮਾਤਾ ਪਿਤਾ ਨਹੀਂ ਹੈ ਅਤੇ ਉਸ ਦੇ ਨਾਲ ਪੰਜ ਤੋਂ ਸੱਤ ਹੋਰ ਜਾਨਵਰ ਰਹਿੰਦੇ ਨੇ।

ਕਿਹਾ ਕਿ ਉਹ ਹਮੇਸ਼ਾ ਹੀ ਆਪਣੇ ਨਾਲ ਇਸ ਕੁੱਤੇ ਨੂੰ ਰੱਖਦਾ ਹੈ ਤਾਂ ਕਿ ਉਸ ਦੇ ਨਾਲ ਕੋਈ ਵੀ ਲੁੱਟ ਖੋਹ ਦੀ ਘਟਨਾ ਨਾ ਹੋ ਸਕੇ ਕਿਹਾ ਕਿ ਉਹ ਕਈ ਵਾਰ ਲੁੱਟਾ ਖੋਹਾਂ ਦਾ ਸ਼ਿਕਾਰ ਹੋ ਚੁੱਕਿਆ ਹੈ ਇਸ ਤੋਂ ਇਲਾਵਾ ਉਸਨੇ ਕਿਹਾ ਕਿ ਇਹਨਾਂ ਦੀ ਸੇਵਾ ਕਰਨਾ ਸਾਡਾ ਫਰਜ ਹੈ।ਹਾਲਾਂਕਿ ਦੀਪਕ ਇੱਕ ਸਧਾਰਨ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ਪਰ ਜਿਸ ਤਰੀਕੇ ਦੇ ਨਾਲ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਨੇ ਇਸ ਕਰਕੇ ਲੋਕਾਂ ਦੇ ਮਨਾਂ ਦੇ ਵਿੱਚ ਖੌਫ ਆ ਤੇ ਆਪਣੇ ਰੱਖਿਆ ਵਾਸਤੇ ਖੁਦ ਇੰਤਜ਼ਾਮ ਕਰ ਰਹੇ ਨੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *