ਅੱਜ ਦਿਨ ਦਿਹਾੜੇ ਦੋ ਲੁ ਟੇਰਿਆਂ ਨੇ ਰਿਹਾਇਸ਼ੀ ਇਲਾਕੇ ਦੇ ਇੱਕ ਘਰ ਵਿੱਚ ਲੁੱ ਟ-ਖੋਹ ਕਰਨ ਦੀ ਨੀਅਤ ਨਾਲ ਦਾਖਲ ਹੋ ਕੇ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਕ ਤਲ ਕਰ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੁਝ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ। ਬਰਨਾਲਾ ਦੀ ਗਲੀ ਨੰਬਰ 1 ਸੇਖਾ ਰੋਡ ਉਪਰ ਇਹ ਘਟਨਾ ਵਾਪਰੀ ਹੈ।
ਫੁਟੇਜ ਵਿੱਚ ਦੋ ਬਾਈਕ ਸਵਾਰ ਲੁ ਟੇਰੇ ਘਰ ਵਿੱਚ ਦਾਖਲ ਹੁੰਦੇ ਹੋਏ ਦੇਖੇ ਗਏ ਹਨ। ਜਿਨ੍ਹਾਂ ਨੇ ਔਰਤ ਦੇ ਗਹਿਣੇ ਲੁੱ ਟਣ ਤੋਂ ਬਾਅਦ ਕ ਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਲੁ ਟੇਰੇ ਲੁੱ ਟ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋਏ ਸਨ। ਲੁ ਟੇਰਿਆਂ ਵੱਲੋਂ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਕ ਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੰਜੂ ਪਤਨੀ ਜਸਵੰਤ ਰਾਏ ਵਜੋਂ ਹੋਈ ਤੇ ਉਹ ਘਰ ‘ਚ ਇਕੱਲੀ ਸੀ।
ਇਸ ਸਮੁੱਚੀ ਘਟਨਾ ਦੀ ਜਾਂਚ ਕਰ ਰਹੇ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ ਡੀਐਸਪੀ ਸਤਬੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਗਲੀ ਨੰਬਰ 1, ਸੇਖਾ ਰੋਡ, ਬਰਨਾਲਾ ਵਿੱਚ ਵਾਪਰੀ। ਦੋ ਲੁ ਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਇੱਕ ਘਰ ‘ਚ ਦਾਖਲ ਹੋਏ ਸਨ। ਕੁਝ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ,ਜਿਸ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਲੁੱ ਟ ਦੌਰਾਨ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਘਰ ‘ਚ ਕੁੱ ਟਮਾਰ ਅਤੇ ਲੁੱ ਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਲੁ ਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ