ਲੋਕਾਂ ਦੇ ਇਲਾਜ਼ ਕਰਨ ਵਾਲੇ ਡਾਕਟਰ ਨਾਲ ਦੇਖੋ ਕੀ ਹੋਇਆ

By Bneews Nov 28, 2023

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਾਮਲਾ ਅੰਮ੍ਰਿਤਸਰ ਦੇ ਥਾਣਾ ਮਜੀਠਾ ਰੋਡ ਇਲਾਕੇ ਦਾ ਹੈ ਜਿਥੇ ਬੀਤੀ ਰਾਤ ਦੋ ਅਣਪਛਾਤੇ ਵਿਅਕਤੀਆ ਵਲੋ ਇਕ ਡਾਕਟਰ ਦੇ ਕੋਲੌ ਪਿਸਤੋਲ ਦੀ ਨੋਕ ਤੇ ਕਾਰ ਖੋਹਣ ਦੀ ਘਟਨਾ ਨੂੰ ਅੰਜ਼ਾਮ ਦਿਤਾ ਹੈ। ਇਸ ਸੰਬਧੀ

ਅੰਮ੍ਰਿਤਸਰ ਥਾਣਾ ਮਜੀਠਾ ਰੋਡ ਦੇ ਐਸ ਐਚ ਉ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਨੂੰ ਰਾਤ ਸਾਢੇ ਗਿਆਰਾ ਵਜੇ ਸੂਚਨਾ ਮਿਲੀ ਸੀ ਕਿ ਡਾਕਟਰ ਤਰੁਣ ਬੇਰੀ ਜੋ ਕਿ ਡਾ ਕੇ ਡੀ ਦੇ ਘਰ ਆਏ ਸਨ ਉਸ ਵੇਲੇ ਦੋ ਨੋਜਵਾਨਾ ਵਲੋ ਇਸ ਘਟਨਾ ਨੂੰ ਅੰਜਾਮ ਦਿੰਦਿਆ ਪਿਸਤੋਲ ਦੀ ਨੌਕ ਤੇ ਪਹਿਲਾ ਗੋਲੀ ਚਲਾਈ ਅਤੇ ਕਾਰ ਸਨੇਚ ਕੀਤੀ ਹੈ ਫਿਲਹਾਲ ਪੁਲਿਸ ਵਲੌ ਜਾਂਚ ਸ਼ੁਰੂ ਕਰ ਲੁਟੇਰਿਆ ਦਾ ਪਤਾ ਲਗਾਇਆ ਜਾ ਰਿਹਾ ਅਤੇ ਇਸ ਵਾਰਦਾਤ ਮੋਕੇ ਇਕ ਗੋਲੀ ਵੀ ਚਲੀ ਹੈ।ਲੋਕ ਬਿਲਕੁਲ ਵੀ ਸੁਰੱਖਿਤ ਨਹੀਂ ਜਾਪਦੇ ਆਏ ਦਿਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਚ ਹੋ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *