ਅਬੋਹਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇੱਕ ਵਿਅਕਤੀ ਦੇ ਕਤਲ ਤੋਂ ਬਾਅਦ ਇੱਥੇ ਦਹਿਸ਼ਤ ਫੈਲ ਗਈ। ਵਿਅਕਤੀ ਨੂੰ ਘਰੋਂ ਬੁਲਾ ਕੇ ਬਾਜ਼ਾਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਅਬੋਹਰ ਦੇ ਅਜ਼ੀਮਗੜ੍ਹ ਇਲਾਕੇ ਦੀ ਗਲੀ ਨੰਬਰ 10 ਦੀ ਹੈ। ਸੂਚਨਾ ਮਿਲਦਿਆਂ ਹੀ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਜਿੰਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਕਾਤਲਾਂ ਦਾ ਪਤਾ ਲਗਾਇਆ ਜਾ ਸਕੇ।
ਦੱਸਿਆ ਜਾ ਰਿਹਾ ਹੈ ਕਿ ਸੁਨੀਲ ਕੁਮਾਰ ਨਾਂ ਦੇ ਵਿਅਕਤੀ ਦੀ ਕੁਝ ਦਿਨ ਪਹਿਲਾਂ ਭੰਡਾਰੇ ‘ਚ ਕੁਝ ਲੋਕਾਂ ਨਾਲ ਲੜਾਈ ਹੋਈ ਸੀ। ਉਸ ਦੀ ਰੰਜਿਸ਼ ਕਾਰਨ ਰਾਤ ਵਿਅਕਤੀ ਨੂੰ ਘਰੋਂ ਬੁਲਾ ਕੇ ਬਾਜ਼ਾਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕ ਤਲ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਜਿਸ ਦੀ ਤਿੰਨ ਮਹੀਨੇ ਦੀ ਮਾਸੂਮ ਬੱਚੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਜ਼ਿਲਕਾ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਜਿੰਨ੍ਹਾ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਕਾਤਲ ਤੱਕ ਪਹੁੰਚਿਆ ਜਾ ਸਕੇ। ਪੁਲਿਸ ਨੇ ਕਈ ਟੀਮਾਂ ਬਣਾ ਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ 25 ਸਾਲਾਂ ਸੁਨੀਲ ਕੁਮਾਰ ਵਾਸੀ ਨਈ ਆਬਾਦੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਪੁਲੀਸ ਵੱਲੋਂ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ